ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦਾ ਨਿਵੇਸ਼ਕ ਪੱਖੀ ਵੱਡਾ ਫੈਸਲਾ
ਇਮਾਰਤੀ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਲਈ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ ਜਾਵੇਗਾ ਚੰਡੀਗੜ੍ਹ, 24 ਅਪਰੈਲ, ਦੇਸ਼ ਕਲਿੱਕ ਬਿਓਰੋ :ਇਕ ਵੱਡੀ ਨਿਵੇਸ਼ਕ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਫੈਕਟਰੀਆਂ ਦੀਆਂ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਲਈ ਤੀਜੀ ਧਿਰ ਪ੍ਰਮਾਣੀਕਰਣ/ਸਵੈ ਪ੍ਰਮਾਣੀਕਰਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ […]
Continue Reading