ਪਾਕਿਸਤਾਨ ਨੂੰ ਸਤਾ ਰਿਹਾ ਭਾਰਤ ਤੋਂ ਜਵਾਬੀ ਹਮਲੇ ਦਾ ਡਰ

ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀ ਹਵਾਈ ਫੌਜ ਨੇ 22 ਅਪ੍ਰੈਲ (ਘਟਨਾ ਵਾਲੇ ਦਿਨ) ਦੀ ਪੂਰੀ ਰਾਤ ਡਰ ਦੇ ਸਾਏ ‘ਚ ਬਿਤਾਈ। ਪਾਕਿਸਤਾਨ ਨੂੰ ਭਾਰਤ ਤੋਂ ਜਵਾਬੀ ਹਮਲੇ ਦਾ ਡਰ ਸਤਾ ਰਿਹਾ ਹੈ।ਸੂਤਰਾਂ ਮੁਤਾਬਕ ਆਰਮੀ ਚੀਫ ਆਸਿਮ ਮੁਨੀਰ ਨੇ ਮੰਗਲਵਾਰ ਸ਼ਾਮ ਤਿੰਨਾਂ ਸੈਨਾਵਾਂ ਦੇ ਕਮਾਂਡਰਾਂ ਨਾਲ […]

Continue Reading

ਪਹਿਲਗਾਮ ਵਿਖੇ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦਾ ਅੱਜ ਹੋਵੇਗਾ ਅੰਤਿਮ ਸਸਕਾਰ

ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਵਿੱਚ ਯੂਪੀ, ਐਮਪੀ ਅਤੇ ਛੱਤੀਸਗੜ੍ਹ ਦੇ ਮ੍ਰਿਤਕ ਸ਼ਾਮਲ ਹਨ।ਕਾਨਪੁਰ ਦੇ ਸ਼ੁਭਮ ਦਿਵੇਦੀ ਦੀ ਦੇਹ ਬੁੱਧਵਾਰ ਰਾਤ ਨੂੰ ਲਖਨਊ ਲਿਆਂਦੀ ਗਈ। […]

Continue Reading

ਪੰਜਾਬ ‘ਚ ਗਰਮੀ ਦਿਖਾਉਣ ਲੱਗੀ ਭਿਆਨਕ ਰੂਪ, ਪਾਰਾ 43 ਡਿਗਰੀ ਨੇੜੇ ਪੁੱਜਾ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। 23 ਅਪ੍ਰੈਲ ਨੂੰ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ […]

Continue Reading

ਅੱਜ ਦਾ ਇਤਿਹਾਸ

24 ਅਪ੍ਰੈਲ 1973 ਨੂੰ ਭਾਰਤ ਰਤਨ ਨਾਲ ਸਨਮਾਨਿਤ ਕ੍ਰਿਕੇਟਰ ਸਚਿਨ ਰਮੇਸ਼ ਤੇਂਦੁਲਕਰ ਦਾ ਮੁੰਬਈ ਵਿਖੇ ਜਨਮ ਹੋਇਆ ਸੀਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 24 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 24 ਅਪ੍ਰੈਲ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ […]

Continue Reading