ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਪੰਜਾਬ ਅਪ੍ਰੈਲ 24, 2025ਅਪ੍ਰੈਲ 24, 2025Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਚੰਡੀਗੜ੍ਹ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।