ਬ੍ਰਿਟਿਸ਼ ਸੰਸਦ ‘ਚ ਗੂੰਜਿਆ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ਬ੍ਰਿਟਿਸ਼ ਸੰਸਦ ‘ਚ ਡੂੰਘੀ ਚਿੰਤਾ ਅਤੇ ਸੋਗ ਪ੍ਰਗਟ ਕੀਤਾ ਗਿਆ। ਇਸ ਹਮਲੇ ‘ਚ 26 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋ ਗਏ ਸਨ। ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਬੌਬ ਬਲੈਕਮੈਨ ਨੇ ਸੰਸਦ ‘ਚ ਇਹ ਮੁੱਦਾ ਉਠਾਇਆ ਅਤੇ […]

Continue Reading

ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਤਬਦੀਲ

ਚੰਡੀਗੜ੍ਹ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਹਿਸੀਲ ਰਾਜਪੁਰਾ ਵਿੱਚ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਕੈਬਨਿਟ ਨੇ ਰਸਮੀ ਤੌਰ ‘ਤੇ ਪਿੰਡਾਂ ਦੀ ਤਬਦੀਲੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਦਿੱਤੀ ਪ੍ਰਗਵਾਨਗੀ ਤੋਂ […]

Continue Reading

ਪੰਜਾਬ ਦੀ ਇੱਕ ਜੇਲ੍ਹ ‘ਚ ਬੇਸੁਧ ਹੋਇਆ ਹਵਾਲਾਤੀ

ਪੰਜਾਬ ਦੀ ਇੱਕ ਜੇਲ੍ਹ ‘ਚ ਬੇਸੁਧ ਹੋਇਆ ਹਵਾਲਾਤੀਲੁਧਿਆਣਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਰਾਤ 10 ਵਜੇ ਬੰਦ ਇੱਕ ਹਵਾਲਾਤੀ ਨੂੰ ਬੇਸੁਧੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਵਾਲਾਤੀ ਦੀ ਪਛਾਣ ਮਨਜਿੰਦਰ ਸਿੰਘ (37) ਵਜੋਂ ਹੋਈ ਹੈ। ਮਨਜਿੰਦਰ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਤੁਰੰਤ ਰਜਿੰਦਰਾ […]

Continue Reading

ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇ

ਮੋਹਾਲੀ : ਕ੍ਰਿਕੇਟ ਖੇਡਦਿਆਂ ਕਸ਼ਮੀਰੀ ਤੇ ਹੋਰ ਵਿਦਿਆਰਥੀ ਆਪਸ ਵਿੱਚ ਝਗੜੇਮੋਹਾਲੀ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਸਥਿਤ ਇੱਕ ਨਿੱਜੀ ਕਾਲਜ ਵਿੱਚ ਕ੍ਰਿਕੇਟ ਖੇਡਦੇ ਹੋਏ ਕਸ਼ਮੀਰੀ ਅਤੇ ਹੋਰ ਵਿਦਿਆਰਥੀਆਂ ਵਿਚਕਾਰ ਝਗੜਾ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਕੁਝ ਲੋਕਾਂ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ ‘ਕਸ਼ਮੀਰੀ ਬਨਾਮ ਦੂਜੇ ਵਿਦਿਆਰਥੀਆਂ’ ਵਜੋਂ […]

Continue Reading

ਪੰਜਾਬ ‘ਚ ਕਈ ਦਿਨ ਚੱਲੇਗੀ ਲੂ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Heat wave alert: ਪੰਜਾਬ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ “ਆਮ ਤੋਂ ਬਹੁਤ ਜ਼ਿਆਦਾ” ਦੱਸਿਆ ਹੈ। ਪਟਿਆਲਾ […]

Continue Reading

ਅੱਜ ਦਾ ਇਤਿਹਾਸ

25 ਅਪ੍ਰੈਲ 1809 ‘ਚ ਈਸਟ ਇੰਡੀਆ ਕੰਪਨੀ ਤੇ ਮਹਾਰਾਜਾ ਰਣਜੀਤ ਸਿੰਘ ਵਿਚਕਾਰ ਅੰਮ੍ਰਿਤਸਰ ਸੰਧੀ ‘ਤੇ ਦਸਤਖਤ ਕੀਤੇ ਗਏ ਸਨਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 25 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 25 ਅਪ੍ਰੈਲ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-04-2025 ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ॥੧॥ ਰਹਾਉ ॥ […]

Continue Reading