SC ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ
ਚੰਡੀਗੜ੍ਹ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।ਸ੍ਰੀ ਮੀਤ […]
Continue Reading