ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਮੋਬਾਇਲਾਂ ਸਬੰਧੀ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਹੁਕਮਾਂ ਵਿੱਚ ਕਿਹਾ ਕਿ ਕੁਝ ਅਫ਼ਤਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਇਲ ਉਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਇਲ ਬੰਦ ਹੁੰਦਾ ਹੈ ਜਾਂ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ/ਫਲਾਈਟ ਮੋਡ ਉਤੇ ਲਗਾਇਆ ਹੁੰਦਾ ਹੈ।

Published on: ਅਪ੍ਰੈਲ 28, 2025 11:43 ਪੂਃ ਦੁਃ