ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਅੱਤਵਾਦੀਆਂ ਵੱਲੋਂ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਸਖਤ ਕਦਮ ਚੁੱਕ ਰਹੀ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਦੇ 16 ਯੂਟਿਊਬ ਚੈਨਲਾਂ ਨੂੰ ਬੰਦ ਕੀਤਾ ਹੈ ਜੋ ਭਾਰਤ ਦੇ ਮਾਹੌਲ ਨੂੰ ਵਿਗਾੜਨ ਲਈ ਕੂੜ ਪ੍ਰਚਾਰ ਕਰਦੇ ਸਨ। ਹੁਣ ਭਾਰਤ ਨੇ ਪਾਕਿਸਤਾਨ ਦੇ ਇਕਾ ਨਾਪਾਕ ਪ੍ਰਚਾਰ ਯੁੱਧ ਉਤੇ ਵੱਡਾ ਹਮਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ‘’ਚ 26 ਦੀ ਜਾਨ ਚਲੀ ਗਈ ਸੀ।

Published on: ਅਪ੍ਰੈਲ 28, 2025 3:09 ਬਾਃ ਦੁਃ