‘ਆਪ’ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ ਦਾ ਐਲਾਨ

Published on: April 29, 2025 2:58 pm

ਪੰਜਾਬ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ (AAP vidhansabha coordinators) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।