ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Published on: ਅਪ੍ਰੈਲ 30, 2025 8:14 ਬਾਃ ਦੁਃ