ਕੇਜਰੀਵਾਲ ਦੀ ਸਖ਼ਤ ਚੇਤਾਵਨੀ : ਪੰਜਾਬ ਦੇ ਬੱਚੇ ਸਾਡੇ ਆਪਣੇ ਹਨ, ਜਿਹੜਾ ਵੀ ਇਹਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰੇਗਾ, ਉਸਨੂੰ ਬਖ਼ਸ਼ਾਂਗੇ ਨਹੀਂ
ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਤੁਰੰਤ ਸਮੂਹਿਕ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ […]
Continue Reading