ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ, ਹੋ ਸਕਦਾ ਵੱਡਾ ਐਲਾਨ
ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਹੱਤਵਪੂਰਨ ਫੈਸਲਿਆਂ ਨੂੰ ਲੈ ਕੇ ਭਲਕੇ 3 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸਰਕਾਰੀ ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਆਮ ਜਨਤਾ ਨਾਲ ਸਬੰਧਤ ਕੁਝ ਵੱਡੇ ਐਲਾਨ ਹੋ ਸਕਦੇ ਹਨ।ਮਹੱਤਵਪੂਰਨ ਗੱਲ ਇਹ […]
Continue Reading