ਯੁੱਧ ਨਸ਼ੇ ਵਿਰੁੱਧ: ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ […]

Continue Reading

ਪੰਜਾਬ ਪੁਲਿਸ ਨੇ ਪਾਕਿ-ISI ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ। ਇੱਕ ਪ੍ਰੈਸ […]

Continue Reading

ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਕੀਤਾ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ

ਚੰਡੀਗੜ੍ਹ: 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ 2009 ਬੈਚ ਦੇ ਸੀਨੀਅਰ IAS ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਰਾਜ ਸਭਾ ‘ਚ ਬੋਲੇ ਰਾਘਵ ਚੱਢਾ, ਕਿਹਾ- ਨਿਆਂ ਦਾ ਮੰਦਰ ਉਦੋਂ ਹੀ ਮਜ਼ਬੂਤ ਹੋਵੇਗਾ ਜਦੋਂ ਨਿਆਂਪਾਲਿਕਾ ‘ਚ ਸੁਧਾਰ ਹੋਣਗੇ

ਨਵੀਂ ਦਿੱਲੀ, 1 ਅਪ੍ਰੈਲ 2025, ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਦੇਸ਼ ਦੀ ਨਿਆਂਪਾਲਿਕਾ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਸਵਾਲ ਉਠਾਏ। ਰਾਜ ਸਭਾ ਵਿੱਚ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਨਿਆਂਇਕ ਸੁਧਾਰਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਅਦਾਲਤ ਨੂੰ ਨਿਆਂ ਦਾ ਮੰਦਰ ਮੰਨਦੇ […]

Continue Reading

ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ  ਤਲਾਸ਼ੀ ਅਭਿਆਨ

ਚੰਡੀਗੜ੍ਹ, 1 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 32ਵੇਂ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡੀਜੀਪੀ ਪੰਜਾਬ, ਗੌਰਵ ਯਾਦਵ […]

Continue Reading

ਰਾਜ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 33ਵਾਂ ਰਾਜ ਪੱਧਰੀ ਕਰਾਟੇ ਮੁਕਾਬਲਾ ਸਪੋਰਟਸ ਕੰਪਲੈਕਸ ਸੈਕਟਰ 56, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 250 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇਹ ਮੁਕਾਬਲਾ ਐਮੇਚਿਓਰ ਕਰਾਟੇ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਹ ਸੰਸਥਾ ਕਰਾਟੇ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ ਮਾਨਤਾ ਪ੍ਰਾਪਤ ਹੈ ਅਤੇ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ […]

Continue Reading

ਪੰਜਾਬ ਸਰਕਾਰ ਨੇ IFMS ਰਾਹੀਂ ਰਲੀਜ਼ ਕੀਤਾ ਬਜਟ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਜਟ ਅਨੁਮਾਨ ਸਾਲ 2025-26 ਆਈ ਐਫ ਐਮ ਐਸ ਰਾਹੀਂ ਆਨਲਾਈਨ ਰਲੀਜ਼ ਕਰ ਦਿੱਤਾ ਗਿਆ ਹੈ।

Continue Reading

ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ

ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ-  www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ।  ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 […]

Continue Reading

ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਸਿਖਲਾਈ ਸ਼ੁਰੂ

ਮਾਨਸਾ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ, ਮੋਹਾਲੀ ਵੱਲੋਂ ਲੜਕੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰੀ.ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਬਾਰ•ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ ਜਿੰਨ੍ਹਾਂ ਦੀ ਉਮਰ ਘੱਟੋ ਘੱਟ 16 ਸਾਲ ਹੋਣੀ […]

Continue Reading