ਪੰਜਾਬ ਦੇ ਮੰਤਰੀ ਦੇ ਗਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਖੰਨਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਕਾਂਸਟੇਬਲ ਗੁਰਕੀਰਤ ਸਿੰਘ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਗਨਮੈਨ ਵਜੋਂ ਤੈਨਾਤ ਸੀ। ਗੋਲਡੀ ਖੰਨਾ ਰਾਮਪੁਰ […]

Continue Reading

NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਨਾਲ ਮੀਟਿੰਗ 

ਮੋਰਿੰਡਾ: 27 ਅਪ੍ਰੈਲ, ਭਟੋਆ   NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ l ਮੀਟਿੰਗ ਵਿੱਚ ਸਾਰੇ ਵਿਭਾਗ ਦੇ ਸਕੱਤਰ ਬੁਲਾਏ ਹੋਏ ਸੀ l ਮੀਟਿੰਗ ਵਿਚ ਤਨਖਾਹ ਵਾਧੇ ਅਤੇ ਸਰਵਿਸ ਸੁੁਰੱਖਿਆ ਆਦਿ ਮੁੱਖ ਮੁੱਦੇ ਮੀਟਿੰਗ ਵਿਚ ਵਿਚਾਰ ਕੀਤੇ ਗਏ ।  […]

Continue Reading

‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ […]

Continue Reading

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨਾਭਾ ਦੇ ਪਿੰਡ ਕੈਦੂਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲੈਣ ਪਹੁੰਚੇ

ਪਟਿਆਲਾ/ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਐਤਵਾਰ ਨੂੰ ਨਾਭਾ ਦੇ ਪਿੰਡ ਕੈਦੂਪੁਰ ਵਿੱਚ ਲਗਭਗ 25 ਏਕੜ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲਿਆ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਮੰਤਰੀ ਸੌਂਧ ਨੇ ਕਿਸਾਨਾਂ ਨੂੰ […]

Continue Reading

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ‘ਚ ਕੀਤੇ ਵਿਕਾਸ ਕੰਮ : ਸੰਜੀਵ ਅਰੋੜਾ

ਚੰਡੀਗੜ੍ਹ/ਲੁਧਿਆਣਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ […]

Continue Reading

ਪੰਜਾਬ ਸਰਕਾਰ ਨੇ ਸਿਹਤ ਵਿਭਾਗ ’ਚ ਕੱਢੀਆਂ 1000 ਅਸਾਮੀਆਂ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਇਕ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ 1000 ਅਸਾਮੀਆਂ ਕੱਢੀਆਂ ਹਨ। ਪੰਜਾਬ ਸਰਕਾਰ ਵੱਲੋਂ ੲਹ ਅਸਾਮੀਆਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ […]

Continue Reading

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ […]

Continue Reading

ਨੰਬਰਦਾਰਾਂ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਜ਼ਮਾਨਤੀ ਨਾ ਬਣਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 27 ਅਪਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਵਫਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਨੰਬਰਦਾਰ ਭਾਈਚਾਰਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਜ਼ਮਾਨਤ ਲਈ ਕਿਸੇ ਵੀ ਤਰੀਕੇ ਨਾਲ ਜ਼ਮਾਨਤੀ ਨਹੀਂ ਬਣੇਗਾ। ਇਹ ਕਦਮ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ […]

Continue Reading

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਾਜ਼ਿਲਕਾ 27 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਨਰਿੰਦਰ ਪਾਲ ਸਿੰਘ ਸਵਨਾ ਵਿਧਾਇਕ ਫਾਜ਼ਿਲਕਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਵੇਗਾ। ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ […]

Continue Reading

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਖਿਲਾਫ਼ ਸੀ. ਪੀ. ਆਈ. ਅਤੇ ਸੀ. ਪੀ. ਐਮ. ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੀ. ਪੀ. ਆਈ., ਸੀ. ਪੀ. ਐਮ. (ਜ਼ਿਲ੍ਹਾ ਚੰਡੀਗੜ੍ਹ ਅਤੇ ਮੋਹਾਲੀ) ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਪਹਿਲਗਾਮ ਵਿਖੇ ਨਿਰਦੋਸ਼ ਭਾਰਤੀਆਂ ਉਤੇ ਹੋਏ ਆਤੰਕੀ ਹਮਲੇ ਖਿਲਾਫ਼ ਪਲਾਜ਼ਾ, ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੋ ਮਿੰਟ ਦਾ ਮੋਨ ਧਾਰ ਕੇ ਦਹਿਸ਼ਤਗਰਦਾਂ ਵਲੋਂ ਮਾਰੇ ਗਏ ਨਿਰਦੋਸ਼ ਭਾਰਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। […]

Continue Reading