ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ” ਵਜੋਂ ਮਨਾਉਣ ਦਾ ਫੈਸਲਾ

ਮਾਨਸਾ 27ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੌਮਾਂਤਰੀ ਮਜ਼ਦੂਰ ਦਿਵਸ ਦੇ ਦਿਨ ਨੂੰ ਮਨਾਉਣ ਲਈ ਮਾਨਸਾ ਜ਼ਿਲ੍ਹੇ ਦੀ ਸਾਝੀ ਮਜ਼ਦੂਰ ਕਿਸਾਨ ਦੁਕਾਨਦਾਰ, ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ , ਜਿਸ ਵਿਚ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚਾ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਨੂੰ “ਫਾਸ਼ੀਵਾਦੀ ਵਿਰੋਧੀ ਦਿਵਸ ” ਵਜੋਂ […]

Continue Reading

ਕਿਸਾਨ ਆਗੂ ਤੇ ਹਮਲੇ ਖਿਲਾਫ ਲਹਿਰਾਗਾਗਾ ਵਿਖੇ 3 ਮਈ ਨੂੰ ਮੁਜ਼ਾਹਰਾ ਅਤੇ DSP ਦਫਤਰ ਦਾ ਘਿਰਾਓ

ਦਲਜੀਤ ਕੌਰ  ਲਹਿਰਾਗਾਗਾ, 27 ਅਪ੍ਰੈਲ, 2025: ਪਿਛਲੇ ਦਿਨੀਂ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਕੇ ਉਸ ਦੀਆਂ ਲੱਤਾਂ ਬਾਹਾਂ ਤੋੜਨ ਦੇ ਰੋਸ ਵਜੋਂ ਅੱਜ ਪਿੰਡ ਖਾਈ ਦੇ ਗੁਰਦੁਆਰਾ ਸਾਹਿਬ ਵਿਖੇ ਪੂਰੇ ਪਿੰਡ ਦਾ ਭਾਰੀ ਇਕੱਠ ਕਰਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ […]

Continue Reading

ਅਖਾੜਾ ਬਾਇਓ ਗੈਸ ਫੈਕਟਰੀ ਮਾਮਲਾ: ਜਥੇਬੰਦਕ ਏਕੇ ਕਰਕੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕੀਤਾ: ਮਨਜੀਤ ਧਨੇਰ 

ਦਲਜੀਤ ਕੌਰ  ਬਰਨਾਲਾ, 27 ਅਪ੍ਰੈਲ, 2025: ਕੱਲ੍ਹ ਸਵੇਰੇ 4 ਵਜੇ ਪੁਲਿਸ ਦੀਆਂ ਵੱਡੀਆਂ ਧਾੜਾਂ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਭਦੌੜ, ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸ਼ਹਿਣਾ ਬਲਾਕ ਦੇ ਸਕੱਤਰ ਕਾਲਾ ਜੈਦ, ਬਰਨਾਲਾ ਬਲਾਕ ਦੇ ਆਗੂ ਬਲਵੰਤ ਸਿੰਘ ਠੀਕਰੀਵਾਲਾ ਨੂੰ ਦੇਰ […]

Continue Reading

“ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜ਼ਿਲ੍ਹੇ ਦੇ 162 ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ: ਰਜਿੰਦਰ ਕੁਮਾਰ ਗਰਗ

ਮਾਲੇਰਕੋਟਲਾ, 27 ਅਪ੍ਰੈਲ: ਦੇਸ਼ ਕਲਿੱਕ ਬਿਓਰੋ               “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਅਰਪਣ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਭਲਕੇ ਦਿਨ 28 ਅਪ੍ਰੈਲ ਦਿਨ ਸੋਮਵਾਰ ਨੂੰ  ਵਿਧਾਇਕ […]

Continue Reading

ਬੱਸ ਅੱਡਾ ਬਚਾਓ ਕਮੇਟੀ ਦਾ ਧਰਨਾ ਤੀਜੇ ਦਿਨ ਵੀ ਜਾਰੀ

ਬਠਿੰਡਾ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਬੱਸ ਅੱਡੇ ਨੂੰ ਸ਼ਹਿਰ ਤੋਂ ਦੂਰ ਮਲੋਟ ਰੋਡ ‘ਤੇ ਲਿਜਾਣ ਦੇ ਵਿਰੋਧ ਵਿੱਚ ਰੋਜ਼-ਬ-ਰੋਜ਼ ਤੇਜ਼ੀ ਆ ਰਹੀ ਹੈ। ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਹੁਣ ਪੱਕਾ ਮੋਰਚਾ ਲਗਾਤਾਰ ਤੀਜੇ ਦਿਨ ਵੀ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਜਾਰੀ ਹੈ। ਸੰਘਰਸ਼ ਕਮੇਟੀ ਦੇ ਸੱਦੇ ‘ਤੇ ਬੱਸ ਅੱਡਾ ਮਾਰਕੀਟ, ਕੋਰਟ ਰੋਡ, […]

Continue Reading

ਪੰਜਾਬ ’ਚ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਇਕ ਦੀ ਮੌਤ, 3 ਗੰਭੀਰ

ਬਰਨਾਲਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਕੈਮੀਕਲ ਫੈਕਟਰੀ ’ਚ ਗੈਸ ਲੀਕ ਹੋਣ ਕਾਰਨ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਹਾਲਤ ਵਿੱਚ ਬਿਮਾਰ ਹੋ ਗਏ। ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਆਈਓਐਲ ਕੈਮੀਕਲ ਐਂਡ ਫਾਰਮਾਸਊਟੀਕਲਜ਼ ਲਿਮਿਟਿਡ ਵਿੱਚ ਗੈਸ ਦਾ ਰਿਸਾਵ ਹੋਣ ਵਾਰਨ ਇਹ ਘਟਨਾ ਵਾਪਰੀ। ਇਸ ਘਟਨਾ […]

Continue Reading

NIA ਨੇ ਪਹਿਲਗਾਮ ਮਾਮਲੇ ‘ਚ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਨੂੰ ਰਸਮੀ ਤੌਰ ‘ਤੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। NIA ਦੀਆਂ ਟੀਮਾਂ ਨੇ ਬੁੱਧਵਾਰ ਤੋਂ ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਸਬੂਤਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।ਅੱਤਵਾਦ […]

Continue Reading

ਕੈਨੇਡਾ ’ਚ ਤੇਜ ਰਫਤਾਰ ਕਾਰ ਭੀੜ ਉਤੇ ਚੜ੍ਹੀ, ਕਈ ਦੀ ਮੌਤ, ਦਰਜਨਾਂ ਜ਼ਖਮੀ

ਓਟਾਵਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਜ਼ਖਮੀ ਹੋ ਗਏ। ਇਹ ਹਾਦਸੇ ਕੈਨੇਡਾ ਦੇ ਵੈਂਕੂਵਰ ਸ਼ਹਿਰ ਵਿੱਚ ਵਾਪਰਿਆ। ਇਕ ਪ੍ਰੋਗਰਾਮ ਦੌਰਾਨ ਤੇਜ਼ ਰਫਤਾਰ ਕਾਰ ਨੇ ਭੀੜ ਵਿੱਚ ਸ਼ਾਮਲ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ […]

Continue Reading

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨੀ ਤਸਕਰਾਂ ਨਾਲ ਮਿਲਕੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।  ਖ਼ੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਅਭਿਸ਼ੇਕ ਕੁਮਾਰ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ […]

Continue Reading

ਲਾਰੈਂਸ ਬਿਸ਼ਨੋਈ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ‘ਤੇ ਕਿਉਂ ਲੱਗੀ ਰੋਕ?

ਮੋਹਾਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ‘ਚ ਮੋਹਾਲੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦਾ ਪੋਲੀਗ੍ਰਾਫ਼ ਟੈਸਟ ਕਰਵਾਉਣ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਲਈ ਤੈਅ […]

Continue Reading