ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਖਰੀ ਮਿਤੀ ਤੈਅ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ।ਡੀਜੀਪੀ ਨੇ ਆਪਣੇ ਹੁਕਮਾਂ ਵਿੱਚ […]

Continue Reading

ਪੰਜਾਬ ਵਿਜੀਲੈਂਸ ਬਿਓਰੋ ’ਚ  IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 7 ਜ਼ਖਮੀ

ਚਤਰਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਪੂਰਾ ਪਰਿਵਾਰ ਉਜੜਣ ਦੀ ਦੁੱਖਦਾਈ ਖਬਰ ਹੈ। ਸ਼ਰਧਾਲੂਆਂ ਦੀ ਭਰੀ ਸਕਾਰਪੀਓ ਕੰਟਰੋਲ ਗੁਆ ਕੇ ਸੜਕ ਕਿਨਾਰੇ ਖੜ੍ਹੇ ਇਕ ਵੱਡੇ ਦਰਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਹ ਘਟਨਾ ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੀ। ਇਹ ਹਾਦਸਾ ਚਤਰਾ-ਇਟਖੋਰੀ ਮੁੱਖ ਮਾਰਗ ਪਿੰਡ ਗੰਧਰੀਆ ਨੇੜੇ […]

Continue Reading

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂਂ ਰਾਹਤ ਦੇ ਆਸਾਰ

ਚੰਡੀਗੜ੍ਹ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ […]

Continue Reading

ਅੱਜ ਦਾ ਇਤਿਹਾਸ

27 ਅਪ੍ਰੈਲ ਨੂੰ1904 ਵਿੱਚ ਆਸਟ੍ਰੇਲੀਆਈ ਲੇਬਰ ਪਾਰਟੀ ਦੁਨੀਆ ਦੀ ਪਹਿਲੀ ਲੇਬਰ ਸਰਕਾਰ ਬਣੀਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 27 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ:

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,27-04-2025 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ […]

Continue Reading

ਹਰਵਿੰਦਰ ਸਿੰਘ ਛਾਜਲੀ ਨੇ ਸੰਭਾਲਿਆ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਦਾ ਅਹੁਦਾ

ਦਲਜੀਤ ਕੌਰ  ਸੂਲਰ ਘਰਾਟ/ਦਿੜ੍ਹਬਾ/ਸੰਗਰੂਰ, 26 ਅਪ੍ਰੈਲ, 2025: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ‘ਚ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਨਵ ਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਅਰਮੈਨ ਛਾਜਲੀ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ […]

Continue Reading

ਜਨਤਕ ਜਥੇਬੰਦੀਆਂ ਨੇ ਰੈਲੀ ਕਰਕੇ ਪਹਿਲਗਾਮ ਦੇ ਕਾਤਲਾਂ ਲਈ ਸਖ਼ਤ ਸਜ਼ਾਵਾਂ ਦੀ ਕੀਤੀ ਮੰਗ 

ਦਲਜੀਤ ਕੌਰ  ਬਰਨਾਲਾ, 26 ਅਪ੍ਰੈਲ, 2025: ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਸੱਦੇ ’ਤੇ ਅੱਜ ਬਰਨਾਲਾ ਜਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਨੇੜੇ ਇਕ ਭਰਵੀਂ ਰੈਲੀ ਕਰਕੇ ਪਹਿਲਗਾਮ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰਕੇ, ਮੌਜੂਦਾ ਉਤੇਜ਼ਨਾ ਭਰੇ ਮਾਹੌਲ ਵਿਚ ਭਾਈਚਾਰਕ ਏਕਤਾ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ […]

Continue Reading

‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

ਚੰਡੀਗੜ੍ਹ/ਖੰਨਾ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ […]

Continue Reading