ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ

ਚੰਡੀਗੜ੍ਹ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 […]

Continue Reading

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੁਈਨਜ਼ ਲੈਂਡ ਵਿਖੇ ਸਮਾਗਮ 4 ਮਈ ਨੂੰ : ਪੂਨਮ ਸਿੰਘ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ 4 ਮਈ 2025 ਨੂੰ ਸਥਾਨਕ ਕੁਈਨਜ਼ ਲੈਂਡ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ […]

Continue Reading

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ, ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ, ਅਤੇ ਸਾਨੂੰ ਅੰਦਰੋਂ ਮਨ ਦੀ ਸ਼ਾਂਤੀ ਮਿਲਦੀ […]

Continue Reading

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨ ਗ੍ਰਿਫ਼ਤਾਰ, ਹੈਂਡ ਗ੍ਰਨੇਡ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ […]

Continue Reading

ਅੰਬਾਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਪਤੀ, ਪਤਨੀ ਤੇ ਬੱਚੇ ਦੀ ਮੌਤ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਅੰਬਾਲਾ ਵਿੱਚ ਇੱਕ ਘਰ ਦੀ ਛੱਤ ਡਿੱਗਣ ਨਾਲ ਪਤੀ, ਪਤਨੀ ਅਤੇ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੀ ਧੀ, ਜੋ ਘਰ ਦੇ ਬਾਹਰ ਖੇਡ ਰਹੀ ਸੀ, ਬਚ ਗਈ। ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਵਾਪਰਿਆ।ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੂਰ ਮੁਹੰਮਦ […]

Continue Reading

ਅੱਜ ਸੇਵਾ ਮੁਕਤੀ ਤੇ ਵਿਸ਼ੇਸ਼: ਸ੍ਰੀਮਤੀ ਕਰਮਜੀਤ ਕੌਰ LHV ਦੀ ਲੋਕ ਸੇਵਾ ਨੂੰ ਸਮਰਪਿਤ ਜ਼ਿੰਦਗੀ

   ਸਿਹਤ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਨਿਸ਼ਕਾਮ ਸੇਵਾ ਨਾਲ ਅਨੇਕਾਂ ਲੋਕਾਂ ਦੇ ਦਿਲਾਂ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਉਣ ਵਾਲੇ ਸ੍ਰੀਮਤੀ ਕਰਮਜੀਤ ਕੌਰ ਜੀ ਅੱਜ, 30 ਅਪ੍ਰੈਲ 2025 ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦਾ ਜੀਵਨ ਇੱਕ ਅਜਿਹੀ ਰੋਸ਼ਨੀ ਹੈ ਜੋ ਦੂਜਿਆਂ ਨੂੰ ਸੇਵਾ ਭਾਵਨਾ ਅਤੇ ਲਗਨ ਨਾਲ ਕੰਮ ਕਰਨ ਲਈ ਹਮੇਸ਼ਾ ਪ੍ਰੇਰਿਤ […]

Continue Reading

ਦੋ ਏਕੜ ਵਿੱਚ ਫੈਲੇ ਛੱਪੜ ਦੇ ਓਵਰ ਫਲੋਅ ਪਾਣੀ ਨਾਲ ਹੋਵੇਗੀ 170 ਏਕੜ ਰਕਬੇ ਦੀ ਸਿੰਚਾਈ

ਦਲਜੀਤ ਕੌਰ  ਧੂਰੀ/ਸੰਗਰੂਰ, 30 ਅਪ੍ਰੈਲ, 2025: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰ ਕਲਾਂ ਦਾ ਦੋ ਏਕੜ ਰਕਬੇ ਵਿੱਚ ਫੈਲਿਆ ਛੱਪੜ ਹੁਣ ਪਿੰਡ ਲਈ ਸ਼ਰਾਪ ਜਾਂ ਬਦਸੂਰਤੀ ਦਾ ਕੇਂਦਰ ਨਹੀਂ ਰਹੇਗਾ। ਸਗੋਂ ਹੁਣ ਇਸ ਛੱਪੜ ਦੇ ਪਾਣੀ ਨਾਲ 170 ਏਕੜ (68 ਹੈਕਟੇਅਰ ਏਰੀਆ) ਰਕਬੇ ਨੂੰ ਸਿੰਜਿਆ ਜਾ ਸਕੇਗਾ। […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਬਾਲ ਸੁਰੱਖਿਆ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ              ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ  ਦੀ ਅਗਵਾਈ ਵਿਚ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।                 ਇਸ ਮੌਕੇ ਕਾਊਂਸਲਰ  ਸ੍ਰੀ ਰਾਜਿੰਦਰ ਵਰਮਾ ਨੇ  ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ  ਪਾਸੋਂ ਬੱਚਿਆਂ ਨਾਲ ਸਬੰਧਤ  ਮਿਲਣ  ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਕੀਮਾ ਸਪੋਸਰਸਿ਼ਪ  ਤੇ ਫੋਸਟਰ ਕੇਅਰ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।                 ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ  ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।                 ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਨਾ ਦੇ ਕੇ ਪੜ੍ਹਾਈ ਲਈ ਉਤਸ਼ਾਹਿਤ ਕਰਨ ਅਤੇ ਪ੍ਰੇਰਨਾ ਦੇਣ ਦੀ […]

Continue Reading

ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ’ਤੇ ਉਪਰਾਲੇ ਜਾਰੀ : ਪ੍ਰੋ. ਬਲਜਿੰਦਰ ਕੌਰ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਉਪਰਾਲੇ ਜਾਰੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੀਫ ਵਿੱਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ […]

Continue Reading

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਕਮੇਟੀਆਂ ਦਾ ਗਠਨ ਜ਼ਰੂਰੀ-ਐਡਵੋਕੇਟ ਭਾਟੀਆ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋਜਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਮਨਜਿੰਦਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਜਿਲ੍ਹੇ ਦੇ ਚੋਣਵੇਂ ਸਕੂਲਾਂ ਦੇ ਮੁਖੀਆਂ ਅਤੇ ਅੰਦਰੂਨੀ ਕਮੇਟੀਆਂ ਦੇ ਚੇਅਰਪਰਸਨਜ਼ ਦੀ ਸ਼ਮੂਲੀਅਤ ਨਾਲ ਕੰਮਕਾਜ ਵਾਲੀਆਂ ਥਾਵਾਂ ‘ਤੇ […]

Continue Reading