‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਫੈਸਲਾਕੁੰਨ ਗਤੀਵਿਧੀਆਂ ਸਦਕਾ ਤਸਕਰ ਸੂਬਾ ਛੱਡ ਕੇ ਭੱਜੇ: ਜਗਦੀਪ ਜੱਗਾ ਡਿਪਟੀ ਮੇਅਰ ਪਟਿਆਲਾ

ਦਲਜੀਤ ਕੌਰ  ਸੰਗਰੂਰ, 30 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਪੂਰਬੀ ਜ਼ੋਨ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ ਵੱਲੋਂ ਅੱਜ ਮੋਰਚੇ […]

Continue Reading

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ 

ਅੰਮ੍ਰਿਤਸਰ, 30 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ […]

Continue Reading

ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਖਰੜ ਸਬ ਡਵੀਜ਼ਨ ਚ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਸ਼ੁਰੂਆਤ

ਖਰੜ (ਮੋਹਾਲੀ), 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਵਿਖੇ ਉਪ ਮੰਡਲ ਮੈਜਿਸਟਰੇਟ ਖਰੜ,  ਗੁਰਮੰਦਰ ਸਿੰਘ ਅਤੇ  ਡੀ ਐਸ ਪੀ ਖਰੜ,  ਕਰਨ ਸਿੰਘ ਸੰਧੂ ਵਲੋਂ ਸਬ ਡਵੀਜ਼ਨ ਖਰੜ ਵਿੱਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।      ਪ੍ਰੋਗਰਾਮ ਦਾ ਆਯੋਜਨ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਕਸ਼ਾ ਕਿਰਨ ਅਤੇ […]

Continue Reading

4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’

30 ਅਪ੍ਰੈਲ, ਮੋਰਿੰਡਾ   (ਭਟੋਆ  )  ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ, 6635 ਈਟੀਟੀ ਅਤੇ 899 ਅੰਗਰੇਜ਼ੀ ਵਿਸ਼ੇ ਦੀਆਂ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ ਅਤੇ ਅਪ੍ਰੈਲ ਮਹੀਨਾ ਬੀਤਣ ਦੇ ਬਾਵਜੂਦ ਹਾਲੇ ਤੱਕ ਬਦਲੀਆਂ ਦੀ ਪ੍ਰਕਿਰਿਆ ਨਹੀਂ ਸ਼ੁਰੂ ਕੀਤੀ […]

Continue Reading

CISCE ਵਲੋਂ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :CISCE ਨੇ ਸੈਸ਼ਨ 2024-25 ਲਈ ਕਲਾਸ 10ਵੀਂ ਅਤੇ ਕਲਾਸ 12ਵੀਂ ਦੇ ਨਤੀਜੇ ਅੱਜ ਜਾਰੀ ਕਰ ਦਿੱਤੇ ਹਨ।ਵਿਦਿਆਰਥੀ ਆਪਣਾ ਨਤੀਜਾ CISCE ਦੀ ਅਧਿਕਾਰਤ ਵੈੱਬਸਾਈਟ cisce.org ਜਾਂ results.cisce.org ‘ਤੇ ਵੇਖ ਸਕਦੇ ਹਨ।UID ਤੇ ਇੰਡੈਕਸ ਨੰਬਰ ਭਰੋ, ਕੈਪਚਾ ਕੋਡ ਦਿਓ, ਤੇ ਆਪਣੀ ਮਾਰਕਸ਼ੀਟ ਡਾਊਨਲੋਡ ਕਰੋ। ਇਹ ਕੰਮ ਡਿਜੀਲੌਕਰ ‘ਤੇ ਵੀ ਕੀਤਾ ਜਾ ਸਕਦਾ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 02 ਮਈ ਨੂੰ

ਮਾਨਸਾ, 30 ਅਪ੍ਰੈਲ: ਦੇਸ਼ ਕਲਿੱਕ ਬਿਓਰੋ         ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ ਮਿਤੀ 02 ਮਈ 2025 ਦਿਨ ਸ਼ੁੱਕਰਵਾਰ ਨੂੰ ”ਸਵਤੰਤਰਾ ਮਾਈਕ੍ਰੋ ਫਿਨ ਪ੍ਰਾਈਵੇਟ ਲਿਮਟਿਡ” ਵੱਲੋਂ ਫੀਲਡ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।          ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮਾਨਸਾ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ  ਲੜਕੇ ਭਾਗ ਲੈ […]

Continue Reading

5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 30 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਐਮ/ਐਸ ਵੀਜ਼ਾ ਐਮਪਾਇਰ ਗਲੀ ਨੰਬਰ 18 ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ […]

Continue Reading

ਲੁਧਿਆਣਾ ‘ਚ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਿਆ, FIR ਦਰਜ

ਲੁਧਿਆਣਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਹੈਬੋਵਾਲ ਸਥਿਤ ਹਨੂੰਮਾਨ ਮੰਦਰ ਦੇ ਬਾਹਰ ਪਾਕਿਸਤਾਨੀ ਝੰਡਾ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ‘ਚ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮ ਦਾ ਨਾਂ ਵਿਕਰਮ ਆਨੰਦ ਹੈ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ।ਮੰਦਰ […]

Continue Reading

ਪੰਜਾਬ ਦੇ ਕਾਲਜਾਂ ਦੀਆਂ ਫੀਸਾਂ ‘ਚ ਵਾਧਾ, ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਤੋਂ 10 ਫੀਸਦੀ ਤੱਕ ਵਧੀ ਹੋਈ ਫੀਸ ਅਦਾ ਕਰਨੀ ਪਵੇਗੀ। ਯੂਨੀਵਰਸਿਟੀ ਨੇ ਫੀਸ ਵਾਧੇ ਦੇ ਨਾਲ ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ। ਵਿਦਿਆਰਥੀ 20 ਮਈ ਤੱਕ ਅਪਲਾਈ ਕਰ ਸਕਣਗੇ। ਇਸ ਵਾਰ ਦਾਖ਼ਲਾ […]

Continue Reading