ਪ੍ਰਤਾਪ ਬਾਜਵਾ ਮਾਮਲਾ : ਹਾਈਕੋਰਟ ’ਚ ਸੁਣਵਾਈ ਅੱਗੇ ਪਈ
ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ ਕੀਤੀ ਗਈ ਐਫਆਈਆਰ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਅੱਗੇ ਪੈ ਗਈ। ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਦੀ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਵਕੀਲ ਫੈਰੀ ਸੋਫਤ ਨੇ […]
Continue Reading