ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਵੱਡਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਮੈਂ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਸਿਆਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ […]

Continue Reading

ਪੰਜਾਬ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ […]

Continue Reading

ਪੰਜਾਬ ਪੁਲਿਸ ਨੇ ਚਿਖਾ ‘ਚੋਂ ਲਾਸ਼ ਕੱਢ ਕੇ ਬਜ਼ੁਰਗ ਔਰਤ ਦਾ ਸਸਕਾਰ ਹੋਣੋਂ ਰੋਕਿਆ

ਦੀਨਾਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੀਨਾਨਗਰ ਦੀ ਮਾਸਟਰ ਕਲੋਨੀ ’ਚ ਆਪਣੀ ਵੱਡੀ ਲੜਕੀ ਕੋਲ ਰਹਿ ਰਹੀ ਇਕ 82 ਸਾਲਾ ਬਜ਼ੁਰਗ ਔਰਤ ਦੀ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਮਗਰਾਲਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਵੇਲੇ ਮ੍ਰਿਤਕ ਦੀ ਛੋਟੀ ਧੀ ਨੇ ਪੁਲਿਸ ਨੂੰ ਸੂਚਨਾ ਦੇ […]

Continue Reading

ਪੰਜਾਬ ਪੁਲਿਸ ਦੇ SHO ਤੇ ASI ਮੁਅੱਤਲ

ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading

ਸਮਾਗਮ ਦੌਰਾਨ ਮੰਦਰ ਦੀ ਕੰਧ ਡਿੱਗੀ, 7 ਲੋਕਾਂ ਦੀ ਮੌਤ ਕਈ ਜ਼ਖਮੀ

ਵਿਸ਼ਾਖਾਪਟਨਮ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮੰਗਲਵਾਰ ਰਾਤ ਨੂੰ ਸ਼੍ਰੀ ਵਰਾਹ ਲਕਸ਼ਮੀ ਨਰਸਿਮ੍ਹਾ ਸਵਾਮੀ ਮੰਦਰ ਦੀ ਕੰਧ ਦਾ 20 ਫੁੱਟ ਲੰਬਾ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੰਦਰ ਵਿੱਚ ਚੰਦਨ ਉਤਸਵ ਚੱਲ ਰਿਹਾ ਹੈ।ਕਲੈਕਟਰ ਹਰਿੰਦਰ ਪ੍ਰਸਾਦ ਨੇ ਦੱਸਿਆ ਕਿ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading

ਪੰਜਾਬ ‘ਚ ਪਵੇਗਾ 5 ਦਿਨ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ […]

Continue Reading