ਸੀਵਰੇਜ ਬੋਰਡ ਦੇ ਆਊਟਸੋਰਸਿੰਗ ਕਾਮਿਆਂ ਵੱਲੋਂ ਸੰਘਰਸ਼ ਦਾ ਫੈਸਲਾ
21ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਕਰਨਗੇ ਕੰਮ ਜਾਮ ਮੋਰਿੰਡਾ,20, ਅਪ੍ਰੈਲ (ਭਟੋਆ) ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਮੋਰਿੰਡਾ ਵਿਖੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਸੂਬਾ ਪੱਧਰੀ ਸੰਘਰਸ਼ ਸਬੰਧੀ ਮੀਟਿੰਗ ਕੀਤੀ ਗਈ ।ਇਸ ਮੌਕੇ ਮਾਨਸਾ ਤੋਂ ਗੁਰਦੇਵ ਸਿੰਘ ਨਿਹੰਗ ਅਤੇ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ […]
Continue Reading