ਗੈਂਗਸਟਰ ਗੋਲਡੀ ਬਰਾੜ ਦਾ ਭਰਾ ਬਣ ਕੇ ਆਟੋਮੋਬਾਈਲ ਸ਼ੋਅਰੂਮ ਮਾਲਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ […]

Continue Reading

ਟਰੰਪ ਖਿਲਾਫ ਅਮਰੀਕਾ ‘ਚ ਵੱਡੇ ਪ੍ਰਦਰਸ਼ਨ

ਨਿਊਯਾਰਕ: 20 ਅਪੈਲ, ਦੇਸ਼ ਕਲਿੱਕ ਬਿਓਰੋProtest against Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੀਆਂ ਨੀਤੀਆਂ ਦੇ ਵਿਰੋਧ ‘ਚ ਸ਼ਨੀਵਾਰ ਨੂੰ ਅਮਰੀਕਾ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ। ਵੱਖ-ਵੱਖ ਘਟਨਾਵਾਂ ਵਿੱਚ ਮਿਡਟਾਊਨ ਮੈਨਹਟਨ ਵਿੱਚੋਂ ਇੱਕ ਮਾਰਚ ਅਤੇ ਵ੍ਹਾਈਟ ਹਾਊਸ ਦੇ […]

Continue Reading

UP Board result: ਯੂ ਪੀ ਬੋਰਡ ਦੇ 10ਵੀਂ ਤੇ 12ਵੀਂ ਦੇ ਨਤੀਜਆਂ ਦਾ ਐਲਾਨ ਜਲਦੀ

ਲਖਨਊ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋUP Board result: ਉੱਤਰ ਪ੍ਰਦੇਸ਼ ਮਾਧਿਅਮਿਕ ਸਿੱਖਿਆ ਪ੍ਰੀਸ਼ਦ (UPMSP) ਵੱਲੋਂ ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। UPMSP ਵੱਲੋਂ 24 ਫਰਵਰੀ ਤੋਂ 12 ਮਾਰਚ ਤੱਕ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਫਰਵਰੀ ਤੋਂ 9 ਮਾਰਚ ਤੱਕ […]

Continue Reading

ਪੰਜਾਬ ‘ਚ ਮੌਸਮ ਖੁਸ਼ਗਵਾਰ, ਮੀਂਹ ਦੇ ਆਸਾਰ

ਚੰਡੀਗੜ੍ਹ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ […]

Continue Reading

ਅੱਜ ਦਾ ਇਤਿਹਾਸ

20 ਅਪ੍ਰੈਲ 1997 ਨੂੰ ਇੰਦਰ ਕੁਮਾਰ ਗੁਜਰਾਲ ਭਾਰਤ ਦੇ 12ਵੇਂ ਪ੍ਰਧਾਨ ਮੰਤਰੀ ਬਣੇਚੰਡੀਗੜ੍ਹ, 20 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 20 ਅਪ੍ਰੈਲ ਦੇ ਇਤਿਹਾਸ ਨਾਲ ਸਬੰਧਤ ਦੇਸ਼ ਅਤੇ ਦੁਨੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-04-2025 ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ […]

Continue Reading

 ਪੰਜਾਬ ਪੁਲਿਸ ਵੱਲੋਂ 131 ਨਸ਼ਾ ਤਸਕਰ ਗ੍ਰਿਫ਼ਤਾਰ; 1.7 ਕਿਲੋ ਹੈਰੋਇਨ, 3.5 ਕਿਲੋ ਅਫ਼ੀਮ ਬਰਾਮਦ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 50ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ ਅਤੇ 3.5 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ […]

Continue Reading

ਪੰਜਾਬ ਪੁਲਿਸ ਨੇ ਪਾਕਿ-ISI ਸਮਰਥਿਤ BKI ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ 

  ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਵੱਲੋਂ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਦੋ ਵੱਖ-ਵੱਖ ISI-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਰਾਜ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਇੱਕ ਵੱਡੀ ਸਾਜ਼ਿਸ਼ […]

Continue Reading

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ (grain markets)ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ (grain markets) ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ […]

Continue Reading

ਮੋਹਾਲੀ ਦੇ ਸਰਕਾਰੀ ਸਕੂਲਾਂ ਦੇ 34 ਵਿਦਿਆਰਥੀਆਂ ਨੇ JEE Mains ਵਿੱਚ ਸਫ਼ਲਤਾ ਹਾਸਲ ਕੀਤੀ

ਮੋਹਾਲੀ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਕੀ ਵਿਦਿਆਰਥੀਆਂ ਲਈ ਇੱਕ ਮਿਸਾਲ ਕਾਇਮ ਕਰਦੇ ਹੋਏ, ਮੋਹਾਲੀ ਜ਼ਿਲ੍ਹੇ ਦੇ 34 ਵਿਦਿਆਰਥੀਆਂ ਨੇ JEE Mains ਪਾਸ ਕਰਕੇ ਦੇਸ਼ ਦੀਆਂ ਨਾਮਵਰ ਇੰਜੀਨੀਅਰਿੰਗ ਸਿੱਖਿਆ ਸੰਸਥਾਵਾਂ ਵਿੱਚ ਦਾਖਲਾ ਲੈਣ ਦਾ ਆਪਣਾ ਰਾਹ ਪੱਧਰਾ ਕੀਤਾ ਹੈ। ਵੇਰਵੇ ਸਾਂਝੇ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ […]

Continue Reading