ਬੇਲਾ ਕਾਲਜ ਦੀ ਖਿਡਾਰਨ ਨੇ ਰੋਇੰਗ ਵਿੱਚ ਛੱਡੀ ਛਾਪ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 19 ਅਪ੍ਰੈਲ ਭਟੋਆ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਰੋਇੰਗ ਖਿਡਾਰਨ ਅਮਨਦੀਪ ਕੌਰ ਨੇ ਰੋਇੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸੰਸਥਾ ਦੀ ਬੀ.ਏ. ਭਾਗ ਤੀਜਾ ਦੀ ਵਿਿਦਆਰਥਣ ਅਮਨਦੀਪ ਕੌਰਨੇ ਆਲ ਇੰਡੀਆ ਇੰਟਰ-ਵਰਸਿਟੀ ਰੋਇੰਗ ਮੁਕਾਬਲਿਆਂ ਵਿੱਚ […]
Continue Reading