DIG ਮਨਦੀਪ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਪੁਲਿਸ ਸੇਵਾ ਬਦਲੇ DGP ਗੌਰਵ ਯਾਦਵ ਨੇ ਮੀਟਿੰਗ ‘ਚ ਕੇਕ ਕੱਟਕੇ ਕੀਤੀ ਸ਼ਲਾਘਾ

ਪਟਿਆਲਾ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਪੁਲਿਸ ਸੇਵਾ ਬਦਲੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਰਾਜ ਪੱਧਰੀ ਬੈਠਕ ਮੌਕੇ ਕੇਕ ਕੱਟਕੇ ਸਨਮਾਨਤ ਕੀਤਾ।ਇਸ ਮੌਕੇ 2008 ਬੈਚ ਦੇ ਆਈਪੀਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਡੀ.ਜੀ.ਪੀ […]

Continue Reading

ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ ‘ਤੇ ਰੱਖਣ ਦਾ ਐਲਾਨ

ਚੰਡੀਗੜ੍ਹ/ ਜਲੰਧਰ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ […]

Continue Reading

ਨਵਜੋਤ ਸਿੱਧੂ ਕਰਨਗੇ ਨਵੀਂ ਸ਼ੁਰੂਆਤ, ਸੱਦੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਹੁਣ ਅਚਾਨਕ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਨਵਜੋਤ ਸਿੱਧੂ ਹੁਣ ਆਪਣੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਨਵਜੋਤ ਸਿੱਧੂ ਭਲਕੇ ਇਸ ਸਬੰਧੀ ਐਲਾਨ ਕਰਨਗੇ। ਸਿੱਧੂ ਵੱਲੋਂ ਭਲਕੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਉਹ ਕੱਲ੍ਹ 30 […]

Continue Reading

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ […]

Continue Reading

ਹਰਿਆਣਾ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਲੁੱਟਣ ਦੀ ਰਚ ਰਹੀ ਹੈ ਖ਼ਤਰਨਾਕ ਸਾਜ਼ਿਸ਼: ਕੰਗ

ਚੰਡੀਗੜ੍ਹ, 29 ਅਪ੍ਰੈਲ,ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਪੰਜਾਬ ਦੇ ਜਲ ਸਰੋਤਾਂ ਨੂੰ ਲੁੱਟਣ ਦੀਆਂ ਲਗਾਤਾਰ ਕੋਸ਼ਿਸ਼ਾਂ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਕ ਬਿਆਨ ਵਿੱਚ ਕੰਗ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ […]

Continue Reading

ਫਰੀਦਕੋਟ ਜ਼ਿਲ੍ਹੇ ‘ਚ 10 ਮਈ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ

ਫ਼ਰੀਦਕੋਟ 29  ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 10 ਮਈ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।ਜ਼ਿਲ੍ਹਾ ਤੇ […]

Continue Reading

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਅਸਫਲ ਰਹਿਣ ’ਤੇ ਐਸਐਚਓ ਦੀ ਜਵਾਬਦੇਹੀ ਹੋਵੇਗੀ ਤੈਅ ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ […]

Continue Reading

ਬਦਲਦਾ ਪੰਜਾਬ: ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਸੌਂਦ

 ਚੰਡੀਗੜ੍ਹ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ […]

Continue Reading

ਕਸ਼ਮੀਰ ‘ਚ 48 ਸੈਰ-ਸਪਾਟਾ ਸਥਾਨ ਬੰਦ, ਗ੍ਰਹਿ ਮੰਤਰੀ ਵਲੋਂ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ‘ਚ ਇਕ ਅਹਿਮ ਬੈਠਕ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ), ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਅਤੇ ਸਸ਼ਤ੍ਰ ਸੀਮਾ ਬਲ (ਐਸਐਸਬੀ) ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਕੇਂਦਰ […]

Continue Reading

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ 20 ਮਈ ਦੀ ਹੜਤਾਲ ਨੂੰ ਪੂਰੇ ਜੋਸ਼ ਨਾਲ ਸਫਲ ਬਣਾਇਆ ਜਾਵੇਗਾ: ਊਸ਼ਾ ਰਾਣੀ

9 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਪੋਸ਼ਣ ਟਰੈਕ ਖਿਲਾਫ ਮੰਗ ਪੱਤਰ ਮੰਤਰੀ ਨੂੰ ਭੇਜੇ ਜਾਣਗੇ ਜਲੰਧਰ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸੰਘਰਸ਼ ਦੇ ਬਿਗਲ ਨੂੰ ਅੱਗੇ ਵਧਾਉਂਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 20 ਮਈ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਹਨ।  ਦੁਆਬਾ ਜੋਨ ਦੀ ਕਨਵੈਂਸ਼ਨ ਸੂਬਾ ਪ੍ਰਧਾਨ ਹਰਜੀਤ ਕੌਰ […]

Continue Reading