ਮੈਲਬੌਰਨ ‘ਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਬਣਾਇਆ ਨਿਸ਼ਾਨਾ

ਕੈਨਬੇਰਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ਮੁਤਾਬਕ ਵੀਰਵਾਰ ਰਾਤ ਕਰੀਬ 1 ਵਜੇ ਦੂਤਾਵਾਸ ਦੇ ਮੁੱਖ ਗੇਟ ‘ਤੇ ਲਾਲ ਰੰਗ ਦੇ ਬਣੇ ਨਿਸ਼ਾਨ ਦੇਖੇ ਗਏ। ਇਹ ਵੀ ਪੜੋ: ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨੇ EVM ‘ਤੇ ਚੁੱਕੇ ਸਵਾਲ, […]

Continue Reading

ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਪੰਜਾਬ ਰੈਜੀਮੈਂਟ ਦਾ JCO ਸ਼ਹੀਦ

ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਅੱਜ ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 9 ਪੰਜਾਬ ਰੈਜੀਮੈਂਟ ਦੇ ਜੇਸੀਓ (JCO Punjab Regiment) ਕੁਲਦੀਪ ਚੰਦ ਸ਼ਹੀਦ ਹੋ ਗਏ। ਇਹ ਮੁਕਾਬਲਾ ਸ਼ੁੱਕਰਵਾਰ ਦੇਰ ਰਾਤ ਅਖਨੂਰ ਦੇ ਕੇਰੀ ਬਟਾਲ ਇਲਾਕੇ ‘ਚ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੌਜ ਨੇ […]

Continue Reading

ਪੰਜਾਬ-ਹਰਿਆਣਾ ਹਾਈ ਕੋਰਟ ਨੇ ਦਿੱਤਾ ਹੁਕਮ, 6 ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਸਕੂਲ ‘ਚ ਨਹੀਂ ਹੋਵੇਗਾ ਦਾਖਲਾ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ ਸਾਲ […]

Continue Reading

ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ (Tulsi Gabbard) ਨੇ EVM ‘ਤੇ ਚੁੱਕੇ ਸਵਾਲ, ਕਿਹਾ ਅਸਾਨੀ ਨਾਲ ਹੈਕ ਹੋ ਸਕਦੀ

ਵਾਸਿੰਗਟਨ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨੂੰ ਲੈ ਕੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ (Tulsi Gabbard) ਨੇ ਕਿਹਾ ਕਿ ਚੋਣ ਨਤੀਜਿਆਂ ਨਾਲ ਛੇੜਛਾੜ ਕਰਨ ਲਈ ਈਵੀਐਮ ਨੂੰ ਆਸਾਨੀ ਨਾਲ ਹੈਕ ਕੀਤਾ ਜਾ ਸਕਦਾ ਹੈ। ਇਸ ਲਈ ਪੂਰੇ ਅਮਰੀਕਾ ਵਿਚ ਕਾਗਜ਼ੀ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਕੀਤਾ ਜਾ ਰਿਹਾ ਹੈ। ਪਿਛਲਾ ਇਜਲਾਸ 2019 ਵਿੱਚ ਹੋਇਆ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਤੀਜੀ ਵਾਰੀ ਪਾਰਟੀ ਦੇ ਪ੍ਰਧਾਨ ਚੁਣੇ ਗਏ ਸਨ।ਇਸ ਵਾਰ ਦਾ ਇਜਲਾਸ ਸਵੇਰੇ 11 ਵਜੇ ਤੋਂ […]

Continue Reading

CM ਭਗਵੰਤ ਮਾਨ ਅੱਜ ਕਿਸਾਨਾਂ ਨਾਲ ਕਰਨਗੇ ਚਰਚਾ

ਲੁਧਿਆਣਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ (ਸ਼ਨੀਵਾਰ) ਨੂੰ ਪੀਏਯੂ ਵਿਖੇ ਕਰਵਾਏ ਜਾ ਰਹੇ ਕਿਸਾਨ ਮਿਲਣੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਕਰੀਬ 12.15 ਵਜੇ ਪੀਏਯੂ ਪਹੁੰਚਣਗੇ। ਇਸ ਤੋਂ ਬਾਅਦ ਉਹ ਕਰੀਬ 1 ਘੰਟਾ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਨਵੀਆਂ ਫਸਲਾਂ ਅਤੇ ਬੀਜਾਂ ‘ਤੇ ਕਿਸਾਨਾਂ ਨਾਲ ਚਰਚਾ ਕਰਨਗੇ।ਸੀਐਮ ਮਾਨ ਲਾਭਪਾਤਰੀ ਕਿਸਾਨਾਂ […]

Continue Reading

ਦਿੱਲੀ ‘ਚ ਮੌਸਮ ਖ਼ਰਾਬ ਹੋਣ ਕਾਰਨ ਕਈ Flights ਅੰਮ੍ਰਿਤਸਰ Divert

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਦੇਰ ਰਾਤ ਮੌਸਮ ਖ਼ਰਾਬ ਹੋਣ ਕਾਰਨ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਦਿੱਲੀ-ਐਨਸੀਆਰ ਵਿੱਚ ਅੱਜ ਖ਼ਰਾਬ ਮੌਸਮ ਕਾਰਨ ਕਈ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਮਾੜੀ ਦਿੱਖ ਕਾਰਨ ਘੱਟੋ-ਘੱਟ ਸੱਤ ਉਡਾਣਾਂ ਨੂੰ […]

Continue Reading

ਪੰਜਾਬ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ, ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ

ਸਕੂਲ, ਪੈਟਰੋਲ ਪੰਪ ਦੇ ਬਾਹਰ ਕੀਤੀ ਸੀ ਫਾਈਰਿੰਗ ਤਰਨਤਾਰਨ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਤੇ ਇਕ ਬਦਮਾਸ਼ ਵਿੱਚਕਾਰ ਮੁਕਾਬਲਾ ਹੋਣ ਦੀ ਖ਼ਬਰ ਹੈ। ਮੁਕਾਬਲੇ ਤੋਂ ਬਾਅਦ ਪੁਲਿਸ ਨੇ ਇਕ ਲੋੜੀਂਦੇ ਅਪਰਾਧੀ ਨੂੰ ਗ੍ਰਿਫਤਾਰ ਕੀਤਾ ਹੈ। ਤਰਨਤਾਰਨ ਦੇ ਪਿੰਡ ਠਾਕਰਪੁਰਾ ਵਿੱਚ ਪੁਲਿਸ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਬਦਮਾਸ਼ ਹਰਿੰਦਰ ਸਿੰਘ ਦੇ ਪੈਰ ਵਿੱਚ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਦੋ ਥਾਵਾਂ ‘ਤੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ (encounter) ਹੋਈ। ਪਹਿਲਾ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਸੰਘਣੇ ਜੰਗਲਾਂ ਵਿੱਚ ਹੋਇਆ। ਇੱਥੇ ਸ਼ੁੱਕਰਵਾਰ ਦੇਰ ਰਾਤ ਤੱਕ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਰਾਤ ਨੂੰ ਵੀ ਕਾਰਵਾਈ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ […]

Continue Reading

ਪੰਜਾਬ ‘ਚ ਮੀਂਹ ਤੋਂ ਬਾਅਦ ਪਾਰਾ ਡਿੱਗਿਆ, ਅੱਜ ਵੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :weather report: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ […]

Continue Reading