ਅੱਜ ਦਾ ਇਤਿਹਾਸ

10 ਅਪ੍ਰੈਲ 1889 ਨੂੰ ਰਾਮ ਚੰਦਰ ਚੈਟਰਜੀ ਗਰਮ ਗੁਬਾਰੇ ‘ਚ ਉੱਡਣ ਵਾਲੇ ਪਹਿਲੇ ਭਾਰਤੀ ਬਣੇ ਸਨਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿੱਚ 10 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਕੋਸ਼ਿਸ਼ ਕਰਦੇ ਹਾਂ 10 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-04-2025 ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ […]

Continue Reading

Education Revolution: ਬੈਂਸ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਅੰਮ੍ਰਿਤਸਰ/ਤਰਨਤਾਰਨ, 9 ਅਪ੍ਰੈਲ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। […]

Continue Reading

World Homeopathy Day: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ World Homeopathy Day: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ (Homeopathic Medical […]

Continue Reading

ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮੋਹਾਲੀ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਵੱਲੋਂ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ), ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ (farmer training camp) ਅਤੇ ਪ੍ਰਦਰਸ਼ਨੀ ਲਗਾਈ ਗਈ।     ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ, ਦੇ ਨਿਰਦੇਸ਼ਾਂ […]

Continue Reading

ਆਪ ਆਗੂਆਂ ਦੀ ਸਿੱਖ ਜਥੇਬੰਦੀਆਂ ਨੂੰ ਅਪੀਲ- ਗੁਰਪਤਵੰਤ ਪੰਨੂ ਨੂੰ ਪੰਥ ਵਿਚੋਂ ਛੇਕਿਆ ਜਾਵੇ  

ਚੰਡੀਗੜ੍ਹ/ਫ਼ਿਰੋਜ਼ਪੁਰ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ ‘ਆਪ’ ਆਗੂਆਂ ਨੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ (Gurpatwant Pannu) ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਨੂ ਜਾਣਬੁੱਝ ਕੇ ਅਕਸਰ ਭੜਕਾਊ ਬਿਆਨ ਦਿੰਦਾ ਹੈ ਕਿਉਂਕਿ ਨਫ਼ਰਤ ਫੈਲਾਉਣਾ ਹੀ ਉਸਦਾ ਕੰਮ ਹੈ। ਬੁੱਧਵਾਰ ਨੂੰ ਫ਼ਿਰੋਜ਼ਪੁਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੇ ਸਾਦਾ ਜੀਵਨ ਬਤੀਤ ਕਰਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ। ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ […]

Continue Reading

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ, 2025, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ […]

Continue Reading

DTF ਪੰਜਾਬ ਪ੍ਰਤੀਨਿਧ ਕੌਂਸਲ ਦਾ ਜੱਥੇਬੰਦਕ ਇਜਲਾਸ ਸੰਪੰਨ

ਰੇਸ਼ਮ ਸਿੰਘ ਨੂੰ ਸੂਬਾ ਸਕੱਤਰ ਚੁਣਿਆਲੁਧਿਆਣਾ : 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਪੱਧਰੀ ਪ੍ਰਤੀਨਿਧ ਕੌਂਸਲ ਦਾ ਇਜਲਾਸ ਪੰਜਾਬੀ ਭਵਨ ਲੁਧਿਆਣਾ ਵਿਖੇ ਭਰਵੀਂ ਹਾਜ਼ਰੀ ਨਾਲ ਸ਼ੁਰੂ ਹੋਇਆ। ਇਜਲਾਸ ਦੀ ਸ਼ੁਰੂਆਤ ਦੌਰਾਂਨ ਪਿਛਲੇ ਸਮੇਂ ਦੌਰਾਨ ਲੋਕ ਲਹਿਰ ਦੇ ਵਿਛੜੇ ਨਾਇਕਾਂ ਨੂੰ ਦੋ ਮਿੰਟ ਦਾ ਮੌਨ ਧਾਰ ਸ਼ਰਧਾਂਜਲੀ ਦਿੱਤੀ ਗਈ।ਸੂਬਾ ਕਮੇਟੀ ਦੀ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading