ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣੇ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Mumbai terror attacks: 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ (Tahavur Rana) ਨੂੰ ਅੱਜ ਭਾਰਤ ਲਿਆਂਦਾ ਜਾਵੇਗਾ। ਰਿਪੋਰਟਾਂ ਮੁਤਾਬਕ ਤਹੱਵੂਰ ਦੀ ਹਵਾਲਗੀ ਲਈ ਜਾਂਚ ਏਜੰਸੀ NIA ਅਤੇ ਖੁਫੀਆ ਏਜੰਸੀ ਰਾਅ ਦੀ ਸਾਂਝੀ ਟੀਮ ਅਮਰੀਕਾ ‘ਚ ਮੌਜੂਦ ਹੈ। ਹਵਾਲਗੀ ਲਈ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਗਈ […]

Continue Reading

ਕਰਨਲ ਬਾਠ ਨਾਲ ਕੁੱਟ-ਮਾਰ ਦਾ ਮਾਮਲਾ : ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਬਣਾਈ SIT

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਟਿਆਲਾ ‘ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਕੀਤੇ ਹਮਲੇ ਦੇ ਮਾਮਲੇ ‘ਚ ਐਸ.ਆਈ.ਟੀ. ਗਠਿਤ ਕੀਤੀ ਹੈ। 2015 ਬੈਚ ਦੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਣ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ।ਐਸਆਈਟੀ ਵਿੱਚ ਤਿੰਨ […]

Continue Reading

ਦੇਸ਼ ‘ਚ ਵਕਫ਼ ਸੋਧ ਕਾਨੂੰਨ ਲਾਗੂ, ਪੱਛਮੀ ਬੰਗਾਲ ‘ਚ ਹਿੰਸਾ, ਪੁਲੀਸ ਗੱਡੀਆਂ ਸਮੇਤ ਕਈ ਵਾਹਨਾਂ ਨੂੰ ਅੱਗ ਲਾਈ, ਕਈ ਮੁਲਾਜ਼ਮ ਜ਼ਖਮੀ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਕਫ਼ ਸੋਧ ਕਾਨੂੰਨ ਮੰਗਲਵਾਰ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਲੋਕ ਸਭਾ ਅਤੇ 3 ਅਪ੍ਰੈਲ ਨੂੰ ਰਾਜ ਸਭਾ ਨੇ ਪਾਸ ਕੀਤਾ ਸੀ। ਇਹ ਕਾਨੂੰਨ 5 ਅਪ੍ਰੈਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ […]

Continue Reading

ਨਾਈਟਕਲੱਬ ਦੀ ਡਿੱਗੀ ਛੱਤ, 66 ਲੋਕਾਂ ਦੀ ਮੌਤ, 160 ਜ਼ਖਮੀ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਾਈਟਕਲੱਬ ਵਿੱਚ ਚੱਲ ਰਹੇ ਪ੍ਰੋਗਰਾਮ ਦੌਰਾਨ ਅਚਾਨਕ ਇਮਾਰਤ ਦੀ ਛੱਤ ਡਿੱਗ ਗਈ, ਜਿਸ ਕਾਰਨ 66 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਇਹ ਘਟਲਾ ਡੋਮਿਨਿਕ ਰਿਪਬਲਿਕ ਦੀ ਰਾਜਧਾਨੀ ਸੈਂਟੋ ਡੋਮਿੰਗੋ ਦੇ ‘ਜੇਟ ਸੇਟ’ ਨਾਈਟ ਕਲੱਬ ਵਿੱਚ ਵਾਪਰੀ। ਜਦੋਂ ਕਲੱਬ ਵਿੱਚ ਪ੍ਰੋਗਰਾਮ ਚਲ ਰਿਹਾ ਸੀ […]

Continue Reading

ਵਿਜੀਲੈਂਸ ਵੱਲੋਂ RTA ਦਫ਼ਤਰ ਦੇ 2 ਆਪਰੇਟਰ ਗ੍ਰਿਫਤਾਰ

ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੋ ਦਿਨ ਪਹਿਲਾਂ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੇ ਦਫ਼ਤਰ ਵਿੱਚ ਵਿਜੀਲੈਂਸ ਦੀ ਛਾਪੇਮਾਰੀ ਵਿੱਚ ਫੜੇ ਗਏ ਦਲਾਲ ਦੀ ਦਫ਼ਤਰ ਦੀ ਇੱਕ ਮਹਿਲਾ ਅਤੇ ਇੱਕ ਮਰਦ ਮੁਲਾਜ਼ਮ ਨਾਲ ਮਿਲੀਭੁਗਤ ਸਾਹਮਣੇ ਆਈ ਹੈ। ਪੁੱਛਗਿੱਛ ਦੌਰਾਨ ਉਸ ਨੇ ਦੋਵਾਂ ਦੇ ਨਾਵਾਂ ਦਾ ਖੁਲਾਸਾ ਕੀਤਾ। ਵਿਜੀਲੈਂਸ ਨੇ ਇਨ੍ਹਾਂ ਦੋਵਾਂ ਆਪਰੇਟਰਾਂ ਨੂੰ […]

Continue Reading

ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, ਜੇਲ੍ਹ ’ਚੋਂ ਆਇਆ ਬਾਹਰ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਲਾਤਕਾਰ ਮਾਮਲੇ ਵਿੱਚ ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਫਰਲੋ ਮਿਲੀ ਹੈ। ਫਰਲੋ ਉਤੇ ਅੱਜ ਜੇਲ੍ਹ ਵਿੱਚੋਂ ਬਹਾਰ ਆ ਗਿਆ ਹੈ। ਹਰਿਆਣਾ ਸਰਕਾਰ ਡੇਰਾ ਮੁਖੀ ਉਤੇ ਮੇਹਰਬਾਨ ਦਿਖਾਈ ਦੇ ਰਹੀ ਹੈ, ਕਈ ਵਾਰ ਫਰਲੋ ਦੇ ਚੁੱਕੀ ਹੈ। ਡੇਰਾ […]

Continue Reading

Punjab Weather:ਪੰਜਾਬ ‘ਚ ਪਾਰਾ 43 ਡਿਗਰੀ ਤੋਂ ਪਾਰ, ਅੱਜ ਮੀਂਹ-ਹਨੇਰੀ ਦੀ ਸੰਭਾਵਨਾ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab weather today: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ […]

Continue Reading

US tariff: ਅਮਰੀਕਾ ਨੇ ਚੀਨ ‘ਤੇ ਲਗਾਇਆ 104 ਫੀਸਦੀ ਟੈਰਿਫ, ਅੱਜ ਤੋਂ ਲਾਗੂ

ਵਾਸਿੰਗਟਨ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਵ੍ਹਾਈਟ ਹਾਊਸ ਨੇ ਚੀਨ ‘ਤੇ ਕੁੱਲ 104 ਫੀਸਦੀ ਟੈਰਿਫ (tariff) ਲਗਾਉਣ ਦੀ ਪੁਸ਼ਟੀ ਕੀਤੀ, ਜੋ ਕਿ 9 ਅਪ੍ਰੈਲ ਯਾਨੀ ਅੱਜ ਤੋਂ ਲਾਗੂ ਹੋਵੇਗਾ।ਟਰੰਪ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਚੀਨ ਨੇ ਅਮਰੀਕਾ ‘ਤੇ ਲਗਾਏ ਗਏ 34% […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading

ਅੱਜ ਦਾ ਇਤਿਹਾਸ

9 ਅਪ੍ਰੈਲ 1965 ਨੂੰ ਕੱਛ ਦੇ ਰਣ ‘ਚ ਭਾਰਤੀ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਲੜਾਈ ਛਿੜੀ ਸੀਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Today’s history: ਦੇਸ਼ ਅਤੇ ਦੁਨੀਆ ਵਿਚ 9 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 9 ਅਪ੍ਰੈਲ […]

Continue Reading