ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘Child Labour: A Bane for Society’ ਜਾਗਰੂਕਤਾ ਪ੍ਰੋਗਰਾਮ
ਫਾਾਜਿਲਕਾ 29 ਅਪ੍ਰੈਲਮਾਣਯੋਗ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਜੀ ਦੁਆਰਾ ਚਲਾਈ ਗਈ ਮੁਹਿੰਮ ‘Child Labour: A Bane for Society’ ਦੇ ਸਬੰਧ ਵਿੱਚ ਮਿਤੀ 28.04.2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜਾਗਰੂਕਤਾ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗ੍ਰਾਮ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ SHOs, ਜੂਵੈਨਾਈਲ ਜਸਟਿਸ ਬੋਰਡ (JJBs) ਅਤੇ ਚਿਲਡਰਨ ਵੈਲਫੇਅਰ ਕਮਿਸ਼ਨ […]
Continue Reading