ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਸਬੰਧੀ ਪੁਲਿਸ ਨੇ ਕੀਤੀ ਕਾਨਫਰੰਸ

ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਾਝ ਲਿਆ। ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 12 ਘੰਟਿਆਂ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ […]

Continue Reading

ਵਿਧਾਇਕ ਸਵਨਾ ਨੇ ਕਬੂਲ ਸ਼ਾਹ ਖੁੱਬਣ ਵਿਚ 90 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮਾਂ ਨੂੰ ਕੀਤਾ ਲੋਕ ਸਪਰਪਿਤ

 ਫਾਜਿਲਕਾ, 8 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕਬੂਲ ਸ਼ਾਹ ਖੁੱਬਣ ਪਿੰਡ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਵੱਲੋਂ […]

Continue Reading

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ ਮੋਹਾਲੀ, 8 ਅਪ੍ਰੈਲ (                    ) : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੈਕਟਰ 66 ਵਿਖੇ  ਸਰਕਾਰੀ  ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਵਿਚ ਮਰੀਜ਼ਾਂ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ […]

Continue Reading

ਪੰਜਾਬ ’ਚ ਵਾਪਰਿਆਂ ਦਰਦਨਾਕ ਹਾਦਸਾ, ਪਰਿਵਾਰ ਦੇ ਤਿੰਨ ਮੈਂਬਰਾਂ ਨੇ ਦਮ ਤੋੜਿਆ

ਸੰਗਰੂਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਾਨ ਚਲੀ ਗਈ, ਜਦੋਂ ਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਦਾ ਇਕ ਪਰਿਵਾਰ ਪਟਿਆਲਾ ਜਾ ਰਿਹਾ ਸੀ। ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਹੋਇਆ ਪਰਿਵਾਰ ਰਾਮਨਗਰ  ਸਿਬੀਆ ਦੇ ਨੇੜੇ ਪਹੁੰਚਿਆ ਤਾਂ […]

Continue Reading

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ

ਜਲੰਧਰ, 8 ਅਪ੍ਰੈਲ , ਦੇਸ਼ ਕਲਿਕ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ […]

Continue Reading

ਚੋਰਾਂ ਨੂੰ ਪੈ ਗਏ ਮੋਰ

ਜਦੋਂ ਇੱਕ ਸੁਚੇਤ ਵਿਅਕਤੀ ਨੇ ਸਾਈਬਰ ਠੱਗਾਂ ਨੂੰ ਸਿਖਾਇਆ ਸਬਕ ਚਾਨਣਦੀਪ ਸਿੰਘ ਔਲਖ   ਅੱਜਕੱਲ੍ਹ ਸਾਈਬਰ ਠੱਗਾਂ ਦਾ ਜਾਲ਼ ਹਰ ਪਾਸੇ ਫੈਲਿਆ ਹੋਇਆ ਹੈ। ਫੋਨਾਂ ‘ਤੇ ਅਸੀਂ ਅਕਸਰ ਲੋਕਾਂ ਨੂੰ ਉਨ੍ਹਾਂ ਦੇ ਝਾਂਸੇ ਵਿੱਚ ਆ ਕੇ ਪੈਸੇ ਗੁਆਉਂਦੇ ਸੁਣਦੇ ਹਾਂ। ਪਰ ਹਾਲ ਹੀ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਜਿੱਥੇ ਇੱਕ ਸਾਧਾਰਨ ਵਿਅਕਤੀ ਨੇ ਇਨ੍ਹਾਂ […]

Continue Reading

ਔਰਤ ਤੋਂ ਲੁੱਟਖੋਹ ਕਰਕੇ ਭੱਜ ਰਹੇ ਬਦਮਾਸ਼ ਲੋਕਾਂ ਨੇ ਫੜ ਕੇ ਕੀਤੇ ਪੁਲਿਸ ਹਵਾਲੇ

ਲੁਧਿਆਣਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦਿਹਾਤੀ ਖੇਤਰ ‘ਚ ਥਾਣਾ ਸਿੱਧਵਾਂ ਬੇਟ ਨੇੜੇ ਸਥਾਨਕ ਲੋਕਾਂ ਨੇ ਔਰਤ ਨੂੰ ਲੁੱਟਣ (robbing a woman) ਤੋਂ ਬਾਅਦ ਭੱਜ ਰਹੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਲੋਕਾਂ ਨੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਏਐਸਆਈ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਬਾਈਕ […]

Continue Reading

ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆ

ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆਅੰਮ੍ਰਿਤਸਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ (Governor) ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਛੇਵੇਂ ਦਿਨ ਜਲ੍ਹਿਆਂਵਾਲਾ ਬਾਗ ਵਿਖੇ ਪੈਦਲ ਮਾਰਚ ਸਮਾਪਤ ਹੋਇਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ […]

Continue Reading

ਤੇਜ਼ ਰਫ਼ਤਾਰ SUV ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ 6 ਗੰਭੀਰ

ਜੈਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੈਪੁਰ ‘ਚ ਇਕ ਤੇਜ਼ ਰਫਤਾਰ SUV ਗੱਡੀ ਨੇ ਸੜਕ ‘ਤੇ ਹਫੜਾ-ਦਫੜੀ ਮਚਾ ਦਿੱਤੀ। ਸ਼ਰਾਬੀ ਫੈਕਟਰੀ ਮਾਲਕ ਨੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ 7 ਕਿਲੋਮੀਟਰ ਤੱਕ ਤੇਜ਼ ਰਫ਼ਤਾਰ ਨਾਲ SUV ਚਲਾਈ।ਬੇਕਾਬੂ ਗੱਡੀ ਨੇ ਪੈਦਲ ਜਾ ਰਹੇ 9 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਤਿੰਨ ਲੋਕਾਂ […]

Continue Reading