ਮੋਹਾਲੀ : ਬਿਜਲੀ ਦੀ ਸਪਾਰਕਿੰਗ ਕਾਰਨ ਕਣਕ ਦੀ ਫ਼ਸਲ ਸੜੀ

ਮੋਹਾਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਬਨੂੜ ਨੇੜਲੇ ਪਿੰਡ ਮੋਹੀ ਕਲਾਂ ਦੇ ਦੋ ਕਿਸਾਨਾਂ ਦੀ ਤਿੰਨ ਵਿੱਘੇ ਵਿੱਚ ਬੀਜੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦਿਆਂ ਕਿਸਾਨ ਬਲਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੋਹੀ ਕਲਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਬਿਜਲੀ ਦੀ ਸਪਾਰਕਿੰਗ ਕਾਰਨ ਵਾਪਰੀ ਹੈ। […]

Continue Reading

PM ਮੋਦੀ ਅੱਜ ਤਾਮਿਲਨਾਡੂ ਵਿਖੇ ਏਸੀਆ ਦੇ ਪਹਿਲੇ Vertical Lift Span Railway Bridge ਦਾ ਉਦਘਾਟਨ ਕਰਨਗੇ

ਚੇਨਈ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਨਵੀਂ ਸਿੱਖਿਆ ਨੀਤੀ (NEP) ਅਤੇ ਤ੍ਰਿਭਾਸ਼ਾ ਨੀਤੀ ਵਿਵਾਦ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਨੌਮੀ ‘ਤੇ ਅੱਜ 6 ਅਪ੍ਰੈਲ ਨੂੰ ਤਾਮਿਲਨਾਡੂ ਦੇ ਰਾਮੇਸ਼ਵਰਮ ਜਾਣਗੇ। ਇੱਥੇ ਉਹ ਅਰਬ ਸਾਗਰ ‘ਤੇ ਬਣੇ ਨਵੇਂ ਪੰਬਨ ਪੁਲ ਦਾ ਉਦਘਾਟਨ ਕਰਨਗੇ। ਇਹ ਏਸ਼ੀਆ ਦਾ ਪਹਿਲਾ ਲੰਬਕਾਰੀ ਲਿਫਟ ਸਪੈਨ ਰੇਲਵੇ ਪੁਲ ਹੈ।2.08 ਕਿਲੋਮੀਟਰ ਲੰਬਾ […]

Continue Reading

ਵਕਫ (ਸੋਧ) ਬਿੱਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ, ਕਾਨੂੰਨ ਬਣਿਆ

ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਸ਼ਾਮ ਵਕਫ (ਸੋਧ) ਬਿੱਲ (Waqf (Amendment) Bill) ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਨਵੇਂ ਕਾਨੂੰਨ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰਨ ਦੀ ਤਰੀਕ ਬਾਰੇ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ। ਇਹ ਬਿੱਲ (ਹੁਣ ਕਾਨੂੰਨ) ਲੋਕ […]

Continue Reading

ਅੱਜ ਦਾ ਇਤਿਹਾਸ

6 ਅਪ੍ਰੈਲ 1980 ਨੂੰ ਭਾਰਤੀ ਜਨਤਾ ਪਾਰਟੀ (BJP) ਦੀ ਸਥਾਪਨਾ ਹੋਈ ਸੀਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 6 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਦੇ ਹਾਂ 6 ਅਪ੍ਰੈਲ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ […]

Continue Reading

ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਭਵਾਨੀਗੜ੍ਹ ਵਿਖੇ ਟਰੱਕ ਯੂਨੀਅਨ ਵੱਲੋਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਮੌਕੇ ਹੋਏ ਨਤਮਸਤਕ

ਦਲਜੀਤ ਕੌਰ  ਸੰਗਰੂਰ, 5 ਅਪ੍ਰੈਲ, 2025: ਹਾੜੀ ਦੇ ਸੀਜ਼ਨ ਦੀ ਸ਼ੁਰੂਆਤ ਦੇਸ਼ ਭਰ ਦੇ ਕਿਸਾਨਾਂ ਲਈ ਜਸ਼ਨ ਅਤੇ ਸ਼ੁਕਰਗੁਜ਼ਾਰੀ ਦਾ ਸਮਾਂ ਹੁੰਦਾ ਹੈ। ਇਸ ਸ਼ੁਭ ਮੌਕੇ ਨੂੰ ਮਨਾਉਣ ਲਈ, ਭਵਾਨੀਗੜ੍ਹ ਦੀ ਸ਼੍ਰੀ ਗੁਰੂ ਤੇਗ ਬਹਾਦਰ ਟਰੱਕ ਓਪਰੇਟਰਜ਼ ਯੂਨੀਅਨ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਪੰਜਾਬ ਟਰਾਂਸਪੋਰਟ ਵਿੰਗ ਦੇ ਸੂਬਾ […]

Continue Reading

ਡੀ ਸੀ ਨੇ ਮੋਹਾਲੀ ਸ਼ਹਿਰ ਦੀਆਂ ਸੜਕਾਂ ਤੋਂ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ ਲਈ ਜ਼ੋਰ ਦਿੱਤਾ

ਮੋਹਾਲੀ, 5 ਅਪ੍ਰੈਲ, 2025: ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੋਹਾਲੀ ਦੀਆਂ ਸੜਕਾਂ, ਖਾਸ ਕਰਕੇ ਏਅਰਪੋਰਟ ਰੋਡ ‘ਤੇ ਟ੍ਰੈਫਿਕ ਦਾ ਭੀੜ-ਭੜੱਕਾ ਘਟਾਉਣ ਅਤੇ ਨਿਯਮਿਤ ਕਰਨ ਦੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ, ਰੋਜ਼ਾਨਾ ਇਸ ਰੂਟ ‘ਤੇ ਚੱਲਣ ਵਾਲੇ ਯਾਤਰੀਆਂ ਨੂੰ ਕੁਝ ਰਾਹਤ ਦੇਣ ਲਈ ਯੋਜਨਾ ‘ਤੇ ਸਮੇਂ ਸਿਰ ਕੰਮ ਕਰਨ […]

Continue Reading

‘ਮੋਰਚੇ’ ਵੱਲੋਂ ਆਦਰਸ਼ ਸਕੂਲ ਦੇ ਅਧਿਆਪਕਾਂ, ਮਾਪਿਆਂ ਅਤੇ ਕਿਸਾਨਾਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਸਖ਼ਤ ਨਿਖ਼ੇਧੀ

ਬਠਿੰਡਾ: 05 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਦੀ ‘ਆਪ ਸਰਕਾਰ’ ਵੱਲੋਂ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ,ਮਾਪਿਆਂ ਅਤੇ ਕਿਸਾਨਾਂ ਤੇ ਕਰਵਾਏ ਅੰਨ੍ਹੇ ਤਸ਼ੱਦਦ ਅਤੇ ਸੰਘਰਸ਼ਸੀਲ […]

Continue Reading

ਸਕੂਲਾਂ ਵਿੱਚ ਪ੍ਰਚਾਰ ਸਮਾਗਮ ਰਾਹੀਂ ਕਿਹੜੀ ਸਿੱਖਿਆ ਕ੍ਰਾਂਤੀ ਵੱਲ ਵਧ ਰਹੀ ਹੈ ਸੂਬਾ ਸਰਕਾਰ: GTU ਮੋਹਾਲੀ

ਮੋਹਾਲੀ: 05 ਅਪ੍ਰੈਲ, ਜਸਵੀਰ ਗੋਸਲ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਇਕਾਈ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ 25 ਕਰੋੜ ਰੁਪਏ ਖਰਚ ਕਰਨ, ਸਕੂਲਾਂ ਵਿੱਚ ਪ੍ਰਚਾਰ ਸਮਾਗਮ ਕਰਕੇ ਸਰਕਾਰ ਦੇ ਗੁਣਗਾਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ […]

Continue Reading