3.50 ਲੱਖ ਰੁਪਏ ਰਿਸ਼ਵਤ ਲੈਂਦਾ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ […]

Continue Reading

ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ASI ਦੀ ਮੌਤ

ਕਪੂਰਥਲਾ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਵੀ ਐਮ ਮਸ਼ੀਨਾਂ ਦੇ ਗੋਦਾਮ ਵਿੱਚ ਅਚਾਨਕ ਚੱਲਣ ਕਾਰਨ ਏਐਸਆਈ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਨਰਿੰਦਰ ਸਿੰਘ ਪਿਛਲੇ ਸਮੇਂ ਤੋਂ ਮੈਡੀਕਲ ਛੁੱਟੀ ਉਤੇ ਚੱਲ ਰਿਹਾ ਸੀ। ਅੱਜ ਉਹ ਜ਼ਿਲ੍ਹਾ ਪ੍ਰਬੰਧਕੀ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਦੀ ਵਿਸ਼ੇਸ਼ ਮੀਟਿੰਗ ‘ਚ ਡੈਲੀਗੇਟ ਚੋਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪਿਆ

ਮੋਹਾਲੀ, 4 ਅਪ੍ਰੈਲ : ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੀ ਮੋਹਾਲੀ ਹਲਕੇ ਵਿੱਚ ਵਿਧਾਨ ਸਭਾ ਪੱਧਰੀ ਇੱਕ ਆਮ ਇਜਲਾਸ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਇਸ ਮੀਟਿੰਗ ਦੀ ਅਗਵਾਈ ਹਲਕਾ ਮੁਖ ਸੇਵਾਦਾਰ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕੀਤੀ, ਜਦਕਿ ਚੋਣ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਸਹਿ ਇੰਚਾਰਜ ਬੀਬੀ ਕੁਲਦੀਪ ਕੌਰ ਕੰਗ ਇਸ ਮੌਕੇ ਪ੍ਰਧਾਨਗੀ ਕਰ ਰਹੇ […]

Continue Reading

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਂਡਬਾਲ ਦੇ ਖਿਡਾਰੀਆ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਫਰੀਦਕੋਟ 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ Yudh Nashian Viruth: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਚਲਾਈ ਜੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਖੇਡ ਵਿਭਾਗ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆ ਂਹਨ।

Continue Reading

ਸਕੂਲ ਆਫ ਮੈਂਟਰਸ਼ਿਪ ਸਕੀਮ ਲਾਂਚ, ਸਿੱਖਿਆ ਮੰਤਰੀ ਵੱਲੋਂ ਐਲਾਨ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਸਕੂਲ ਆਫ ਮੈਂਟਰੋਲਿਸ ਸਕੀਮ ਲਾਂਚ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਸੰਬੋਧਨ ਕਰਦੇ ਹੋਏ ਕਿ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਾਇਡ ਕਰਨ। ਸਿੱਖਿਆ […]

Continue Reading

ਪੰਜਾਬ ‘ਚ ਪੈਟਰੋਲ ਪੰਪ ’ਤੇ ਹਮਲਾ ਕਰਕੇ ਨਕਦੀ ਲੁੱਟੀ, ਦੋ ਕਰਿੰਦੇ ਜ਼ਖਮੀ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :Patrol Pump robbery: ਸ਼ਹਿਰ ਦੇ ਮਾਲਵੀਆ ਰੋਡ ’ਤੇ ਅੱਧੀ ਰਾਤ ਨੂੰ ਕੁਝ ਨੌਜਵਾਨਾਂ ਨੇ ਇੱਕ ਪੈਟਰੋਲ ਪੰਪ ’ਤੇ ਹਮਲਾ ਕਰ ਦਿੱਤਾ। ਦੋ ਕਾਰਾਂ ’ਚ ਆਏ 6-7 ਹਮਲਾਵਰਾਂ ਨੇ ਨਾਂ ਸਿਰਫ਼ ਕਰਮਚਾਰੀਆਂ ਨੂੰ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਬੇਰਹਮੀ ਨਾਲ ਕੁੱਟਿਆ, ਸਗੋਂ ਦਫਤਰ ’ਚੋਂ 30,000 ਰੁਪਏ ਵੀ ਲੁੱਟ ਲਈ।ਪੈਟਰੋਲ […]

Continue Reading

Gold and Silver Price : ਸੋਨਾ ਤੇ ਚਾਂਦੀ ਹੋਏ ਸਸਤੇ

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਅੱਜ ਨਰਮੀ ਦਿਖਾਈ ਦਿੱਤੀ ਹੈ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਆਈ ਹੈ। 4 ਅਪ੍ਰੈਲ ਸ਼ੁੱਕਰਵਾਰ ਨੂੰ ਸੋਨੇ ਦੇ ਭਾਅ 1600 ਰੁਪਏ ਦੀ ਘਟ ਗਿਆ। ਹੁਣ 22 ਕੈਰੇਟ 10 ਗ੍ਰਾਮ ਦਾ ਭਾਅ 84000 ਰੁਪਏ ਤੋਂ ਉਪਰ ਕਾਰੋਬਾਰ ਕਰ ਰਿਹਾ […]

Continue Reading

ਜ਼ਹਿਰੀਲੀ ਗੈਸ ਨਾਲ ਇੱਕ ਪਿੰਡ ‘ਚ ਹੋਈਆਂ 8 ਮੌਤਾਂ

ਇੰਦੌਰ: 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੱਧ ਪ੍ਰਦੇਸ਼ ਦੇ ਖੰਡਵਾ ਵਿੱਚ ਖੂਹ ਵਿੱਚ ਜ਼ਹਿਰੀਲੀ ਗੈਸ ਕਾਰਨ ਦਮ ਘੁੱਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ।ਇਹ ਘਟਨਾ ਉਸ ਸਮੇਂ ਵਾਪਰੀ ਇੱਕ ਖੂਹ ਵਿੱਚ ਇੱਕ ਵਿਅਕਤੀ ਦੇ ਡਿੱਗਣ ਤੋਂ ਬਾਅਦ ਬਾਕੀ ਇੱਕ-ਇੱਕ ਕਰਕੇ ਉਸਨੂੰ ਬਚਾਉਣ ਲਈ ਅੰਦਰ ਚਲੇ ਗਏ। “ਗੰਗੌਰ ਮਾਤਾ ਦੇ ਤਿਉਹਾਰ ਦੌਰਾਨ, ਕੁਝ ਲੋਕ ਖੂਹ ਦੀ […]

Continue Reading