ਭਲਕੇ ਸਰਕਾਰੀ ਸਕੂਲ ਦੋ ਘੰਟੇ ਲੇਟ ਖੁੱਲ੍ਹਣਗੇ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੂਬਾ ਸਰਕਾਰ ਵੱਲੋਂ ਭਲਕੇ 5 ਅਪ੍ਰੈਲ ਨੂੰ ਦੁਰਗਾ ਅਸ਼ਟਮੀ ਦੇ ਮੌਕੇ ’ਤੇ ਸਰਕਾਰੀ ਸਕੂਲਾਂ ਦੇ ਟਾਈਮ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਸਕੂਲ ਸਵੇਰੇ 8 ਵਜੇ ਦੀ ਬਜਾਏ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਸਬੰਧੀ ਦੱਸਿਆ ਗਿਆ ਹੈ। ਹਰਿਆਣਾ ‘ਚ […]

Continue Reading

ਹਾਈਕੋਰਟ ਵੱਲੋਂ ਸੁਖਬੀਰ ਬਾਦਲ ‘ਤੇ ਹਮਲੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਇਸ ਮਾਮਲੇ ਵਿੱਚ […]

Continue Reading

ਅਮਰੀਕਾ ‘ਚ ਸਖ਼ਤੀ, ਅਚਾਨਕ email ਭੇਜ ਕੇ ਵੱਡੀ ਗਿਣਤੀ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਰੱਦ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਇੱਕ ਈਮੇਲ ਮਿਲੀ ਕਿ ਉਨ੍ਹਾਂ ਦਾ ਐਫ-1 ਵੀਜ਼ਾ ਯਾਨੀ ਵਿਦਿਆਰਥੀ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਇਹ ਮੇਲ ਯੂਐਸ ਸਟੇਟ ਡਿਪਾਰਟਮੈਂਟ (ਡੀਓਐਸ) ਦੁਆਰਾ ਮਾਰਚ ਦੇ ਆਖਰੀ ਹਫ਼ਤੇ ਵਿੱਚ ਭੇਜਿਆ ਗਿਆ ਹੈ।ਇਹ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ […]

Continue Reading

ਖੇਤ ’ਚ ਕੰਮ ਕਰਨ ਜਾਂਦੇ ਮਜ਼ਦੂਰਾਂ ਦੀ ਟਰੈਕਟਰ ਟਰਾਲੀ ਖੂਹ ’ਚ ਡਿੱਗੀ, 6 ਡੁੱਬੇ

ਨਾਦੰੜ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖੇਤ ’ਚ ਕੰਮ ਕਰਨ ਲਈ ਮਜ਼ਦੂਰਾਂ ਨੂੰ ਲੈ ਕੇ ਜਾਂਦੀ ਟਰੈਕਟਰ ਟਰਾਲੀ ਖੂਹ ਵਿੱਚ ਡਿੱਗਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੇ ਡੁੱਬਣ ਦੀ ਖਬਰ ਹੈ। ਮਹਾਂਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਇਹ ਹਾਦਸਾ ਅੱਜ ਸਵੇਰ ਸਮੇਂ ਵਾਪਰਿਆ। ਨਾਂਦੇੜ ਪੁਲਿਸ ਦੇ ਇਕ ਅਧਿਕਾਰੀ […]

Continue Reading

IPL : ਮੁੱਲਾਂਪੁਰ ਸਟੇਡੀਅਮ ‘ਚ ਭਲਕੇ ਹੋਵੇਗਾ Punjab Kings ਤੇ Rajasthan Royals ਵਿਚਾਲੇ ਮੁਕਾਬਲਾ

ਮੋਹਾਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਮੁੱਲਾਂਪੁਰ ਸਟੇਡੀਅਮ ‘ਚ 5 ਅਪ੍ਰੈਲ ਨੂੰ ਹੋਣ ਵਾਲੇ ਆਈਪੀਐਲ ਮੈਚ ਲਈ ਤਿਆਰ ਹੈ। ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਵਿਚਾਲੇ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲੇਗਾ। ਟ੍ਰਾਈਸਿਟੀ ਦੇ ਨੌਜਵਾਨ ਮੈਚ ‘ਚ ਚੌਕਿਆਂ-ਛੱਕਿਆਂ ਦੀ ਬਾਰਿਸ਼ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਸਟੇਡੀਅਮ ‘ਚ […]

Continue Reading

ਕਾਂਗਰਸੀ ਵਿਧਾਇਕਾਂ ਰਾਣਾ ਗੁਰਜੀਤ ਤੇ ਫਰਜੰਦ ਰਾਣਾ ਇੰਦਰ ਪ੍ਰਤਾਪ ਦੀ 22 ਕਰੋੜ ਦੀ ਸੰਪਤੀ ਜਬਤ

ਜਲੰਧਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED ਜਲੰਧਰ) ਨੇ ਭਾਰਤ ਤੋਂ ਬਾਹਰ ਵਿਦੇਸ਼ੀ ਮੁਦਰਾ ਰੱਖਣ ਲਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37A ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਜਬਤ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੁਲਤਾਨਪੁਰ ਲੋਧੀ […]

Continue Reading

ਸੁਖਬੀਰ ਬਾਦਲ, ਦਰਬਾਰ ਸਾਹਿਬ ਵਿਖੇ ਖੁਦ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪਹੁੰਚੇ ਹਾਈਕੋਰਟ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ […]

Continue Reading

ਜਾਗੋ ਦੌਰਾਨ ਨੱਚ ਰਹੇ ਵਿਅਕਤੀ ਨੂੰ ਮਾਰੀਆਂ ਗੋਲੀਆਂ, ਮੌਤ, ਮਿਲੀ ਸੀ ਧਮਕੀ

ਲੁਧਿਆਣਾ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਜਾਗੋ (Jaggo) ਸਮਾਗਮ ਦੌਰਾਨ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਡੀਜੇ ‘ਤੇ ਨੱਚ ਰਹੇ ਇਕ ਸੁਨਿਆਰੇ ਦੀ ਛਾਤੀ ਅਤੇ ਲੱਕ ‘ਤੇ ਗੋਲੀਆਂ ਲੱਗੀਆਂ ਹਨ। ਪੁਲਿਸ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਗੋਲੀ ਕਿਸ ਨੇ ਚਲਾਈ। ਮਾਮਲਾ ਸ਼ੱਕੀ ਹੈ।ਜਗਰਾਉਂ ਕਸਬੇ ਦੇ ਪਿੰਡ ਮਲਕ ਵਿੱਚ […]

Continue Reading

ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ,ਅਮਰੀਕਾ ‘ਚ ਭਾਰਤੀ ਨੌਜਵਾਨ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ 31 ਸਾਲਾ ਭਾਰਤੀ ਵਿਅਕਤੀ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ ਕਈ ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਾਈ ਕੁਮਾਰ ਕੁਰੇਮੁਲਾ ਨਾਂ ਦਾ ਇਹ ਵਿਅਕਤੀ ਸੋਸ਼ਲ ਮੀਡੀਆ ਐਪ ‘ਤੇ ਆਪਣੇ ਨਾਬਾਲਗ ਹੋਣ ਦਾ ਬਹਾਨਾ ਬਣਾ ਕੇ ਇਨ੍ਹਾਂ ਬੱਚਿਆਂ ਦਾ […]

Continue Reading