ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ‘ਚ ਬਦਲੀਆਂ ਪੰਜਾਬ ਮਈ 1, 2025ਮਈ 1, 2025Leave a Comment on ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ‘ਚ ਬਦਲੀਆਂ ਚੰਡੀਗੜ੍ਹ: 1 ਮਈ,ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਅਫਸਰਾਂ ਅਤੇ ਸਹਾਇਕ ਕਮਿਸ਼ਨਰਾਂ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।