ਚੰਡੀਗੜ੍ਹ: 1 ਮਈ, ਦੇਸ਼ ਕਲਿੱਕ ਬਿਓਰੋ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਹਰਿਆਣਾ ਦਾ ਵਾਧੂ ਪਾਣੀ ਲੈਣ ਮਾਮਲੇ ‘ਚ ਪੰਜਾਬ ਨੇ ਸਖਤ ਰੁਖ ਅਪਣਾਇਆ ਹੋਇਆ ਹੈ। BBMB ਵੱਲੋਂ ਪੰਜਾਬ ਦਾ ਪਾਣੀ ਹਰਿਆਣੇ ਤੇ ਰਾਜਸਥਾਨ ਨੂੰ ਦੇਣ ਦੇ ਮੁੱਦੇ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਬੁਲਾ ਲਈ ਹੈ । ਅੱਜ ਸ਼ਾਮ ਨੂੰ ਹੀ ਹੋ ਰਹੀ ਮੰਤਰੀਆਂ ਤੇ ਵਿਧਾਇਕਾਂ ਦੀ ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਣਗੇ।

BBMB ਮੁੱਦੇ ‘ਤੇ AAP ਨੇ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ
Published on: ਮਈ 1, 2025 5:22 ਬਾਃ ਦੁਃ