ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, EO ਤੇ ਹੋਰਨਾਂ ਵਿਰੁੱਧ ਪਰਚਾ ਦਰਜ

ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 2 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ […]

Continue Reading

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਚੰਡੀਗੜ੍ਹ/ਹੁਸ਼ਿਆਰਪੁਰ, 2 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ। ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰਾਂ) ਦੇ ਜ਼ਿਲ੍ਹਾ […]

Continue Reading

ਪੰਜਾਬ ‘ਚ ਥਾਣੇ ਬਾਹਰ Video ਬਣਾ ਕੇ ਤੇ ਬਦਮਾਸ਼ੀ ਵਾਲਾ ਗੀਤ ਲਗਾਕੇ ਸੋਸ਼ਲ ਮੀਡੀਆ ‘ਤੇ ਕੀਤਾ ਪੋਸਟ, ਗ੍ਰਿਫਤਾਰ

ਬਰਨਾਲਾ, 2 ਮਈ, ਦੇਸ਼ ਕਲਿਕ ਬਿਊਰੋ :ਬਰਨਾਲਾ ਦੇ ਸਿਟੀ ਪੁਲਿਸ ਸਟੇਸ਼ਨ 1 ਦੇ ਬਾਹਰ ਇੱਕ ਨੌਜਵਾਨ ਨੇ ਇੱਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤਾ। ਵੀਡੀਓ ਵਿੱਚ, ਨੌਜਵਾਨ ਨੇ ਇੱਕ ਬਦਮਾਸ਼ੀ ਵਾਲਾ ਗੀਤ ਲਾਇਆ ਸੀ। ਸਿਟੀ ਪੁਲਿਸ ਸਟੇਸ਼ਨ ਇੱਕ ਦੇ ਐਸਐਚਓ ਲਖਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਵਿੱਕੀ ਨਾਮ ਦਾ ਇੱਕ ਵਿਅਕਤੀ […]

Continue Reading

ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਹਰਿਆਣਾ ਸਰਕਾਰ ਜਾਵੇਗੀ ਸੁਪਰੀਮ ਕੋਰਟ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐਮਬੀ) ਦੇ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ, ਪਾਣੀ ਦੇਣ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਵਿੱਚ ਪੰਜਾਬ […]

Continue Reading

ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਟੈਂਡ ਸ਼ਲਾਘਾਯੋਗ : ਗੁਰਮੇਲ ਸਿੱਧੂ

ਚੰਡੀਗੜ੍ਹ 2 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਣੀਆਂ ਦੀ ਰਾਖੀ ਬਾਰੇ ਸਪਸ਼ਟ ਸਟੈਂਡ ਅਤੇ ਸਰਬ ਪਾਰਟੀ ਮੀਟਿੰਗ ਸੱਧ ਕੇ ਸਲਾਹੁਣਯੋਗ ਕਦਮ ਹੈ ਆਉਂਦੇ ਸੋਮਵਾਰ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਵਾਸਤੇ ਸੂਬੇ ਦੇ ਮੁੱਖ ਮੰਤਰੀ ਨੇ ਸੂਬੇ ਦੇ ਪੱਖ ਨੂੰ ਹੋਰ ਪਰਪੱਕ ਕਰਨ ਵਾਸਤੇ ਵਿਧਾਨ ਸਭਾ ਦਾ ਵਿਸ਼ੇਸ਼ […]

Continue Reading

ਪੰਜਾਬ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਅੰਮ੍ਰਿਤਸਰ, 2 ਮਈ, ਦੇਸ਼ ਕਲਿੱਕ ਬਿਓਰੋ : ਵਿਦੇਸ਼ ਲਈ ਜਾਣ ਵਾਸਤੇ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਜਾਂਦੇ ਹੋਏ ਇਕ ਭਿਆਨਕ ਸੜਕ ਹਾਦਸੇ ਵਿੱਚ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਮਹਿਤਾ-ਅੰਮ੍ਰਿਤਸਰ ਜੀਟੀ ਰੋਡ ਉਤੇ ਪਿੰਡ ਜੀਵਨ ਪੰਧੇਰ ਨੇੜੇ ਵਾਪਰਿਆ। ਵਰਨਾ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ […]

Continue Reading

ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਕਲਾਸ ਦੇ ਦਾਖਲਿਆਂ ਦੀ ਆਖਰੀ ਤਾਰੀਕ ਕੀਤੀ ਨਿਰਧਾਰਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ। ਐਸ ਏ ਐਸ ਨਗਰ, 2 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦੀ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਸਿੱਖਿਆ ਬੋਰਡ ਵੱਲੋਂ […]

Continue Reading

ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਲੋੜੀਂਦਾ ਪ੍ਰਬੰਧ: ਡਿਪਟੀ ਕਮਿਸ਼ਨਰ

ਮੋਹਾਲੀ, 2 ਮਈ, 2025: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਦੇ 254.76 ਕਰੋੜ ਰੁਪਏ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ […]

Continue Reading

ਜ਼ਿਲ੍ਹਾ ਪੱਧਰੀ “ਯੁੱਧ ਨਸ਼ਿਆਂ ਵਿਰੁੱਧ” ਸਮਾਗਮ ਸ੍ਰੀ ਮੁਕਤਸਰ ਸਾਹਿਬ ਵਿਖੇ 3 ਮਈ ਨੂੰ

ਸ੍ਰੀ ਮੁਕਤਸਰ ਸਾਹਿਬ 2 ਮਈ,ਦੇਸ਼ ਕਲਿੱਕ ਬਿਓਰੋ         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਜਿ਼ਲ੍ਹਾ ਪੱਧਰੀ ਪ੍ਰੋਗਰਾਮ 3 ਮਈ, 2025 ਨੂੰ ਗਰੀਨ ਸੀ ਰਿਜ਼ੋਰਟ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ।       ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ […]

Continue Reading

ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸੀ.ਐਚ.ਸੀ. ਮੋਰਿੰਡਾ ਵੱਲੋਂ ਕੱਢੀ ਗਈ ਰੈਲੀ 

ਮੋਰਿੰਡਾ  2 ਮਈ ( ਭਟੋਆ)  ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਾਰਡ  ਨੰਬਰ 8-10 ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ ਯੁੱਧ ਨਸ਼ਿਆਂ ਵਿਰੁੱਧ ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ […]

Continue Reading