ਖੇਤ ’ਚ ਲੱਗੀ ਅੱਗ ਡੇਰੇ ’ਚ ਪਹੁੰਚੀ, 2 ਦਰਜਨ ਮੱਝਾਂ ਤੇ ਬੱਕਰੀਆਂ ਮਰੀਆ

ਸੋਨਾ ਤੇ ਨਗਦੀ ਵੀ ਹੋਈ ਰਾਖ ਖੇਤਾਂ ਵਿੱਚ ਲੱਗੀ ਅੱਗ ਨੇ ਤੇਜ਼ ਹਾਵਾਵਾਂ ਕਾਰਨ ਕਈ ਕਿਲੋਮੀਟਰ ਦੂਰ ਇਕ ਡੇਰੇ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ 2 ਦਰਜਨ ਦੇ ਕਰੀਬ ਮੱਝਾਂ ਤੇ ਬੱਕੀਆਂ ਦੀ ਜਾਨ ਚਲੀ ਗਈ। ਗੁਦਾਸਪੁਰ, 2 ਮਈ, ਦੇਸ਼ ਕਲਿੱਕ ਬਿਓਰੋ : ਖੇਤਾਂ ਵਿੱਚ ਲੱਗੀ ਅੱਗ ਨੇ ਤੇਜ਼ ਹਾਵਾਵਾਂ ਕਾਰਨ ਕਈ ਕਿਲੋਮੀਟਰ ਦੂਰ […]

Continue Reading

ਮਨਜੀਤ ਕੌਰ ਕਤਲ ਮਾਮਲੇ ‘ਚ CPI ਵਰਕਰਾਂ ਨੇ ਥਾਣਾ ਘੇਰਿਆ

ਮਾਨਸਾ, 2 ਮਈ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਬੋਹਾ ਵਿੱਚ ਸੀਪੀਆਈ ਆਗੂ ਮਨਜੀਤ ਕੌਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਤੇਜ਼ ਹੋ ਗਈ ਹੈ। ਪੀੜਤ ਪਰਿਵਾਰ ਅਤੇ ਸੀਪੀਆਈ ਵਰਕਰਾਂ ਨੇ ਬੋਹਾ ਪੁਲਿਸ ਸਟੇਸ਼ਨ ਦਾ ਘਿਰਾਓ ਕੀਤਾ। ਪਰਿਵਾਰਕ ਮੈਂਬਰਾਂ ਅਤੇ ਸੀਪੀਆਈ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਛੱਡ […]

Continue Reading

ਗੈਰ ਰਜਿਸਟਰਡ ਐਂਬੂਲੈਂਸਾਂ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਫਰੀਦਕੋਟ 2 ਮਈ 2025, ਦੇਸ਼ ਕਲਿੱਕ ਬਿਓਰੋ  ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ  ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 18 ਜੂਨ 2025  ਤੱਕ ਲਾਗੂ ਰਹਿਣਗੇ। ਗੈਰ ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ […]

Continue Reading

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਅੱਜ ਹੋਣ ਵਾਲਾ ਪ੍ਰੋਗਰਾਮ ਮੁਲਤਵੀ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਹੋਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ੀਲੇ ਪਦਾਰਥਾਂ […]

Continue Reading

ਸਰਵ ਪਾਰਟੀ ਮੀਟਿੰਗ ‘ਚ ਪੰਜਾਬ ਦੇ ਪਾਣੀਆਂ ਲਈ ਸਾਰੇ ਆਗੂ ਹੋਏ ਇੱਕਜੁੱਟ, CM ਮਾਨ ਨਾਲ ਸਾਰਿਆਂ ਨੇ ਕੀਤੀ ਸਾਂਝੀ ਪ੍ਰੈਸ ਕਾਨਫਰੰਸ

ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ : ਪਾਣੀਆਂ ਦੇ ਮੁੱਦੇ ਉਤੇ ਅੱਜ ਸਰਬ ਪਾਰਟੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨੇ ਬੋਲਦੇ ਹੋਏ ਕਿਹਾ ਕਿ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਖੁੱਲ੍ਹ ਕੇ ਆਪਣਾ ਵਿਚਾਰ ਦਿੱਤਾ। ਇਸ ਮੌਕੇ […]

Continue Reading

ਭਾਖੜਾ ਨਹਿਰ ਪਾਣੀ ਵਿਵਾਦ : ਕੇਂਦਰ ਵਲੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਦੇ ਮੁੱਖ ਸਕੱਤਰ ਤਲਬ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪਿਛਲੇ 3 ਦਿਨਾਂ ਤੋਂ, ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵਿਵਾਦ ਚੱਲ ਰਿਹਾ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਨਵੀਂ ਦਿੱਲੀ ਵਿੱਚ ਇਸ ਮੁੱਦੇ ‘ਤੇ ਇੱਕ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਦੇ ਮੁੱਖ ਸਕੱਤਰਾਂ ਨੂੰ ਬੁਲਾਇਆ ਗਿਆ […]

Continue Reading

ਪੰਜਾਬ ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਅੱਧਾ ਦਰਜਨ ਲੋਕ ਜ਼ਖ਼ਮੀ

ਤਰਨਤਾਰਨ, 2 ਮਈ, ਦੇਸ਼ ਕਲਿਕ ਬਿਊਰੋ :ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਘਟਨਾ ਵਿੱਚ ਅੱਧਾ ਦਰਜਨ ਤੋਂ ਵੱਧ ਯਾਤਰੀ ਅਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ।ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ […]

Continue Reading

ਪਾਣੀ ਵਿਵਾਦ ਨੂੰ ਲੈ ਕੇ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਜਾਰੀ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪਿਛਲੇ 3 ਦਿਨਾਂ ਤੋਂ ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਕਸ਼ਮਕਸ਼ ਚੱਲ ਰਹੀ ਹੈ।’ਆਪ’ ਸਰਕਾਰ ਇਸ ਸਬੰਧੀ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਕਰ ਰਹੀ ਹੈ। ਇਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ […]

Continue Reading

ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਦੀ ਅਧਿਕਾਰਤ ਵੈੱਬਸਾਈਟ Down, ਕੰਮਕਾਜ ‘ਚ ਵਿਘਨ, ਲੋਕ ਪ੍ਰੇਸ਼ਾਨ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਸਾਂਝ ਕੇਂਦਰਾਂ ਦੀ ਅਧਿਕਾਰਤ ਵੈੱਬਸਾਈਟ, PPSaanjh.in ਡਾਊਨ ਹੈ, ਜਿਸ ਕਾਰਨ ਪੁਲਿਸ ਦੇ ਕੰਮਕਾਜ ਵਿੱਚ ਵਿਘਨ ਪੈ ਰਿਹਾ ਹੈ ਅਤੇ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ। ਇਹ ਸਾਈਟ ਬੀਤੇ ਕੱਲ੍ਹ ਸਵੇਰੇ ਬੰਦ ਹੋ ਗਈ ਸੀ ਅਤੇ ਅੱਜ ਸ਼ੁੱਕਰਵਾਰ ਨੂੰ ਵੀ ਕੰਮ ਨਹੀਂ ਕਰ ਰਹੀ ਸੀ।ਇਸ ਨਾਲ ਇੱਕ ਅਜਿਹੇ […]

Continue Reading

ਹਨੇਰੀ-ਤੂਫ਼ਾਨ ਕਈ ਉਡਾਣਾਂ ਡਾਇਵਰਟ, 100 ਤੋਂ ਵੱਧ ਨੂੰ ਹੋਈ ਦੇਰੀ

ਨਵੀਂ ਦਿੱਲੀ, 2 ਮਈ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਹਵਾਈ ਅੱਡੇ ‘ਤੇ ਹਨੇਰੀ-ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਅਤੇ 100 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ।ਦਿੱਲੀ-ਐਨਸੀਆਰ ਵਿੱਚ ਅੱਜ ਭਾਰੀ ਮੀਂਹ ਕਾਰਨ ਕਈ ਦਰੱਖਤ ਉੱਖੜ ਗਏ ਅਤੇ ਪਾਣੀ ਭਰਨ ਕਾਰਨ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਆਵਾਜਾਈ ਜਾਮ […]

Continue Reading