ਝੱਖੜ ਨਾਲ ਘਰ ’ਤੇ ਡਿੱਗਿਆ ਦਰਖਤ, ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਅੱਜ ਤੇਜ਼ ਹਨ੍ਹੇਰੀ ਇਕ ਪਰਿਵਾਰ ਉਤੇ ਕਾਲ ਬਣਕੇ ਆਈ। ਹਨ੍ਹੇਰੀ ਕਾਰਨ ਇਕ ਘਰ ਉਤੇ ਦਰਖਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਨਵੀਂ ਦਿੱਲੀ, 2 ਮਈ, ਦੇਸ਼ ਕਲਿੱਕ ਬਿਓਰੋ : ਅੱਜ ਤੇਜ਼ ਹਨ੍ਹੇਰੀ ਇਕ ਪਰਿਵਾਰ ਉਤੇ ਕਾਲ ਬਣਕੇ ਆਈ। ਹਨ੍ਹੇਰੀ ਕਾਰਨ ਇਕ ਘਰ ਉਤੇ ਦਰਖਤ ਡਿੱਗਣ ਕਾਰਨ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ

ਅੰਮ੍ਰਿਤਸਰ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਤੋਂ ਸ਼ੁਰੂ ਹੋਵੇਗਾ।ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ […]

Continue Reading

ਪੰਜਾਬ ‘ਚ ਧੋਖਾਧੜੀ ਨਾਲ Army ਦੀ ਹਵਾਈ ਪੱਟੀ ਵੇਚੀ, ਮਾਮਲਾ High Court ਪਹੁੰਚਿਆ, Vigilance ਜਾਂਚ ਦੇ ਹੁਕਮ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਫੱਤੂਵਾਲਾ ਪਿੰਡ ਵਿਖੇ ਸਥਿਤ ਹਵਾਈ ਪੱਟੀ, ਜਿਸਦੀ ਵਰਤੋਂ ਭਾਰਤੀ ਫੌਜ ਨੇ 1962, 1965 ਅਤੇ 1971 ਦੀਆਂ ਪਾਕਿਸਤਾਨ ਵਿਰੁੱਧ ਜੰਗਾਂ ਵਿੱਚ ਕੀਤੀ ਸੀ, ਨੂੰ ਧੋਖਾਧੜੀ ਨਾਲ ਵੇਚ ਦਿੱਤਾ ਗਿਆ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ।ਅਦਾਲਤ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ […]

Continue Reading

ਪੰਜਾਬ ‘ਚ ਮੀਂਹ ਤੇ ਝੱਖੜ ਕਾਰਨ ਗਰਮੀ ਘਟੀ, ਫਸਲਾਂ ਦਾ ਨੁਕਸਾਨ, ਕਈ ਥਾਈਂ ਬੱਤੀ ਗੁੱਲ

ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ‘ਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਚਿਤਾਵਨੀ ਜਾਰੀਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ, ਬਿਜਲੀ ਚਮਕਣ […]

Continue Reading

ਅੱਜ ਦਾ ਇਤਿਹਾਸ

2 ਮਈ 1933 ਨੂੰ ਹਿਟਲਰ ਨੇ ਜਰਮਨੀ ‘ਚ ਟਰੇਡ ਯੂਨੀਅਨਾਂ ‘ਤੇ ਪਾਬੰਦੀ ਲਗਾ ਦਿੱਤੀ ਸੀਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 2 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 2 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,02-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ […]

Continue Reading