ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸੰਘਰਸ਼ ਕਰਦੇ ਆ ਰਹੇ ਹਨ। ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਉਤੇ ਚਰਚਾ ਕਰਨ ਲਈ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ।
ਸੰਗਰੂਰ, 3 ਮਈ, ਦੇਸ਼ ਕਲਿੱਕ ਬਿਓਰੋ :
ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸੰਘਰਸ਼ ਕਰਦੇ ਆ ਰਹੇ ਹਨ। ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਨੂੰ ਲੈ ਕੇ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਇਹ ਮੀਟਿੰਗ 15 ਮਈ 2025 ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
