ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ, ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ: ਬਰਿੰਦਰ ਕੁਮਾਰ ਗੋਇਲ ਬੀ.ਬੀ.ਐਮ.ਬੀ. ਦੀ ਮੀਟਿੰਗ ਰੱਖਣ ਤੋਂ ਪਹਿਲਾਂ 1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਸੱਤ ਦਿਨ ਦਾ ਨੋਟਿਸ ਦੇਣਾ ਲਾਜ਼ਮੀ ਮੀਟਿੰਗ ਤੋਂ ਪਹਿਲਾਂ ਪੰਜਾਬ ਨੇ ਬੀ.ਬੀ.ਐਮ.ਬੀ. ਨੂੰ ਲਿਖਿਆ ਪੱਤਰ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਈ, ਕਮੇਟੀ ਮੈਂਬਰਾਂ ਨੂੰ ਪਿੰਡਾਂ ਦੇ ਰਖਵਾਲੇ ਅਤੇ ਪਹਿਰੇਦਾਰ ਦੱਸਿਆ ਜਲੰਧਰ, 3 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ […]

Continue Reading

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

ਕਿਹਾ, ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ, ਪਰ ਆਪਣਾ ਹੱਕ ਛੱਡੇਗਾ ਵੀ ਨਹੀਂ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ […]

Continue Reading

ਮੋਹਾਲੀ ਪੁਲਿਸ ਨੇ ਜਵਾਹਰਪੁਰ ਲੁੱਟ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਮੋਹਾਲੀ, 03 ਮਈ: ਦੇਸ਼ ਕਲਿੱਕ ਬਿਓਰੋ ਸੰਗਠਿਤ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਜਦੋਂ ਸਬ ਡਿਵੀਜ਼ਨ ਡੇਰਾਬੱਸੀ ਪੁਲਿਸ ਦੀ ਇੱਕ ਟੀਮ ਨੇ ਘਟਨਾ ਵਾਪਰਨ ਦੇ ਤਿੰਨ ਦਿਨਾਂ ਦੇ ਅੰਦਰ ਜਵਾਹਰਪੁਰ ਲੁੱਟ ਮਾਮਲੇ ਨੂੰ ਸੁਲਝਾ ਲਿਆ ਅਤੇ ਘਟਨਾ ਵਿੱਚ ਸ਼ਾਮਲ ਚਾਰ […]

Continue Reading

ਯੁਧ ਨਸ਼ਿਆਂ ਵਿਰੁਧ: ਪੰਜਾਬ ਸਰਕਾਰ 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਹਾਲੀ, 03 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸਹਿਯੋਗ ਹਾਸਲ ਕਰਕੇ ‘ਯੁਧ ਨਸ਼ਿਆਂ ਵਿਰੁਧ’ ਮੁਹਿੰਮ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਖੂਨਣ ਕਲਾਂ ਵਿਖੇ ਪਾਣੀ ਦੀਆਂ ਪਾਈਪਾਂ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਉਨਾਂ ਨੂੰ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਪਿੰਡ ਖੂਲਣ ਕਲਾਂ ਵਿਖੇ ਪਾਣੀ ਦੀ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਰਿੰਡਾ ਵਿਖੇ ਸ. ਜੱਸਾ ਸਿੰਘ ਰਾਮਗੜ੍ਹੀਆ ਪ੍ਰਤਿਭਾ ਦਾ ਉਦਘਾਟਨ ਕੀਤਾ

ਚੌਕ ਦਾ ਨਾਮ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ‘ਤੇ ਰੱਖਿਆ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ  ਮੋਰਿੰਡਾ, 03 ਮਈ ਭਟੋਆ   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੋਰਿੰਡਾ  ਕੁਰਾਲੀ ਰੋਡ ਵਿਖੇ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ […]

Continue Reading

ਸੂਬਾ ਸਰਕਾਰ ਵੱਲੋਂ ਸਕੂਲਾਂ ’ਚ ਲਿਆਂਦੀਆਂ ਜਾ ਰਹੀਆਂ ਹਨ ਕ੍ਰਾਂਤੀਕਾਰੀ ਤਬਦੀਲੀਆਂ: ਬਲਕਾਰ ਸਿੱਧੂ

ਸੂਬਾ ਸਰਕਾਰ ਵੱਲੋਂ ਸਕੂਲਾਂ ’ਚ ਲਿਆਂਦੀਆਂ ਜਾ ਰਹੀਆਂ ਹਨ ਕ੍ਰਾਂਤੀਕਾਰੀ ਤਬਦੀਲੀਆਂ: ਬਲਕਾਰ ਸਿੱਧੂ ਕਰੀਬ 39 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਦੇ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ ਜਲਾਲ (ਬਠਿੰਡਾ), 3 ਮਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਂਦਿਆਂ ਵਿਦਿਆਰਥੀਆਂ ਨੂੰ […]

Continue Reading

Gold Price : ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 3 ਮਈ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਕਾਫੀ ਗਿਰਾਵਟ ਆਈ ਹੈ। ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਪਿੱਛੇ  ਅਮਰੀਕਾ ਅਤੇ ਚੀਨ ਵਿੱਚ ਚਲ ਰਿਹਾ ਟ੍ਰੇਡ ਵਾਰ ਦਾ ਠੰਡਾ ਪੈਣਾ ਹੈ। ਸੋਨੇ ਰਿਕਾਰਡ ਹਾਈ ਤੋਂ 6658 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋਇਆ ਹੈ। ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ 10 ਗ੍ਰਾਮ ਗੋਲਡ ਦਾ ਭਾਅ […]

Continue Reading

ਨਸ਼ਿਆਂ ਦਾ ਲੱਕ ਟੁੱਟਣ ਕਿਨਾਰੇ: ਹਰਪਾਲ ਚੀਮਾ

ਮਾਨਸਾ, 03 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿ਼ਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿ਼ਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿ਼ਆਂ ਖਿਲਾਫ ਸਹੁੰ ਚੁਕਾਈ।ਇਸ ਮੌਕੇ ਸਥਾਨਕ ਜਵਾਹਰਕੇ ਹੋਡ *ਤੇ […]

Continue Reading