ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲਿਆਂ ਚ” ਗੋਲਡ ਮੈਡਲ ਜੇਤੂ ਪ੍ਰੀਤੀ ਅਰੋੜਾ ਦਾ ਮੋਰਿੰਡਾ ਪਹੁੰਚਣ ਤੇ” ਨਿੱਘਾ ਸਵਾਗਤ 

ਮੋਰਿੰਡਾ,03ਮਈ ( ਭਟੋਆ ) ਪਿਛਲੇ ਦਿਨੀ ਦੁਬਈ ‘ਚ” ਕੁੱਲ 18 ਮੁਲਕਾਂ ਦੀਆਂ ਖਿਡਾਰਨਾਂ ਦੇ ਹੋਏ ਇੰਟਰਨੈਸ਼ਨਲ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਮੋਰਿੰਡਾ ਦੀ ਪ੍ਰੀਤੀ ਅਰੋੜਾ ਨੇ ਗੋਲਡ ਮੈਡਲ ਹਾਸਲ ਕਰਕੇ ਭਾਰਤ ਦੇ ਨਾਲ ਪੰਜਾਬ ਅਤੇ ਆਪਣੇ ਸ਼ਹਿਰ ਮੋਰਿੰਡਾ ਦਾ ਨਾਂਅ ਵੀ ਵਿਸ਼ਵ ਪੱਧਰ ਤੇ’ ਰੌਸ਼ਨ ਕੀਤਾ। ਗੋਲਡ ਮੈਡਲ ਜਿੱਤਣ ਤੋਂ ਬਾਅਦ ਆਪਣੇ ਮੁਲਕ ਭਾਰਤ ਅਤੇ ਮੋਰਿੰਡਾ […]

Continue Reading

ਭਾਰਤ ਨੇ ਪਾਕਿਸਤਾਨ ਨਾਲ ਡਾਕ ਤੇ ਪਾਰਸਲ ਸੇਵਾਵਾਂ ‘ਤੇ ਲਾਈ ਰੋਕ

ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਨਾਲ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਅਤੇ ਪਾਰਸਲ ਸੇਵਾਵਾਂ ਨੂੰ ਰੋਕ ਦਿੱਤਾ ਹੈ। ਹੁਣ ਡਾਕ ਅਤੇ ਪਾਰਸਲ ਨਾ ਤਾਂ ਹਵਾਈ ਜਾਂ ਜ਼ਮੀਨੀ ਰਸਤੇ ਰਾਹੀਂ ਭੇਜੇ ਜਾ ਸਕਣਗੇ ਅਤੇ ਨਾ ਹੀ ਪ੍ਰਾਪਤ ਕੀਤੇ ਜਾ ਸਕਣਗੇ। ਸੂਤਰਾਂ ਨੇ ਅੱਜ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ […]

Continue Reading

SKM ਵੱਲੋਂ ਰਾਕੇਸ਼ ਟਿਕੈਤ ‘ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ 

ਦਲਜੀਤ ਕੌਰ  ਨਵੀਂ ਦਿੱਲੀ/ਚੰਡੀਗੜ੍ਹ, 3 ਮਈ, 2025: SKM ਨੇ ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਹੋਏ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਜਦੋਂ ਉਹ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਰੁੱਧ ਰੋਸ ਰੈਲੀ ਵਿੱਚ ਹਿੱਸਾ ਲੈ ਰਹੇ ਸਨ, ਜਿਸ ਵਿੱਚ 26 ਲੋਕ ਮਾਰੇ ਗਏ ਸਨ। ਐੱਸਕੇਐੱਮ ਇਨ੍ਹਾਂ ਸਾਰੇ ਦੋਸ਼ੀਆਂ ਨੂੰ […]

Continue Reading

AAP ਪਾਣੀ ਰੋਕ ਕੇ ਦਿੱਲੀ ਹਾਰ ਦਾ ਬਦਲਾ ਲੈ ਰਹੀ : CM ਨਾਇਬ ਸੈਣੀ

ਪੰਜਾਬ ‘ਚ ਪਾਣੀ ਲਈ ਕਤਲ ਹੋ ਜਾਂਦੇ ਹਨ : CM ਭਗਵੰਤ ਮਾਨਚੰਡੀਗੜ੍ਹ, 3 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਦੀ ਭਾਖੜਾ ਨਹਿਰ ਦਾ ਪਾਣੀ ਰੋਕਣ ਸਬੰਧੀ ਸਰਬ ਪਾਰਟੀ ਮੀਟਿੰਗ ਕੀਤੀ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ, ਜੇਜੇਪੀ ਦੇ ਦੁਸ਼ਯੰਤ […]

Continue Reading

ਚੰਦੂਮਾਜਰਾ ਦੇ ਓ ਐਸ ਡੀ ਹਰਦੇਵ ਸਿੰਘ ਹਰਪਾਲਪੁਰ ਸਹਿਕਾਰੀ ਬੈਂਕ ‘ਚੋਂ ਹੋਏ ਸੇਵਾਮੁਕਤ

ਚੰਡੀਗੜ੍ਹ: 3 ਮਈ 2025, ਦੇਸ਼ ਕਲਿੱਕ ਬਿਓਰੋ ਮੈਨੇਜਰ ਹਰਦੇਵ ਸਿੰਘ ਹਰਪਾਲਪੁਰ ਇੱਕ ਵੱਖਰੀ ਸ਼ਖ਼ਸੀਅਤ ਦੇ ਮਾਲਕ ਹਨ। ਜਿਨ੍ਹਾਂ ਨੇ ਪਿੰਡ ਹਰਪਾਲਪੁਰ ਚ ਇਕ ਆਮ ਕਿਸਾਨ ਪਰਿਵਾਰ ਦੇ ਘਰ ਜਨਮ ਲਿਆ ਤੇ ਆਪਣੇ ਇਤਿਹਾਸਿਕ ਪਿੰਡ ਹਰਪਾਲਪੁਰ ਦੇ ਸਰਕਾਰੀ ਹਾਈ ਸਕੂਲ ਜੋ ਕਿ ਹੁਣ ਬਾਰਵੀਂ ਦਾ ਸਕੂਲ ਬਣ ਗਿਆ ਹੈ ਤੋਂ ਦਸਵੀਂ ਕਲਾਸ ਤੱਕ ਵਿਦਿਆ ਹਾਸਲ ਕੀਤੀ। […]

Continue Reading

ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਬੈਂਸ

ਮੋਰਿੰਡਾ, 03 ਮਈ ਭਟੋਆ  ਪੰਜਾਬ ਦੇ ਮੁੱਖ ਮੰਤਰੀ ਸ਼੍ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਜਲਦ ਸਾਹਮਣੇ ਆਉਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ […]

Continue Reading

ਇੰਸਪੈਕਟਰ ਜਨਰਲ ਪੁਲਿਸ ਐੱਸ.ਓ.ਜੀ, ਪੰਜਾਬ ਗੌਤਮ ਚੀਮਾਂ ਨੇ ਸਬ-ਜੇਲ ਮਾਲੇਰਕੋਟਲਾ ਦੀ ਕੀਤੀ ਅਚਨਚੇਤ ਚੈਕਿੰਗ

ਮਾਲੇਰਕੋਟਲਾ 03 ਮਈ, ਦੇਸ਼ ਕਲਿੱਕ ਬਿਓਰੋ         ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ “ਯੁੱਧ ਨਸਿਆਂ ਵਿਰੁੱਧ” ਆਰੰਭੀ ਵਿਸ਼ੇਸ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਐੱਸ.ਓ.ਜੀ, ਪੰਜਾਬ ਸ੍ਰੀ ਗੌਤਮ ਚੀਮਾਂ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ  ਅਤੇ ਜਿਲ੍ਹਾ ਮਾਲੇਰਕੋਟਲਾ ਵਿਖੇ ਤਾਇਨਾਤ ਸਮੂਹ ਗਜਟਿਡ ਅਫਸਰ, ਇੰਚਾਰਜ ਸੀ.ਆਈ.ਏ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਸ਼ਮਸ਼ਾਨਘਾਟ ਨੇੜੇ ਕਾਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼

ਕਪੂਰਥਲਾ, 3 ਮਈ, ਦੇਸ਼ ਕਲਿਕ ਬਿਊਰੋ :ਬੇਗੋਵਾਲ ਦੇ ਪਿੰਡ ਲੱਖਣ ਕੇ ਪੱਡਾ-ਗਦਾਣੀ ਸੜਕ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਇੱਕ ਕਾਰ ਵਿੱਚੋਂ ਮਿਲੀ। ਜਦੋਂ ਪਿੰਡ ਲਖਨ ਕੇ ਪੱਡਾ ਦੇ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਨਡਾਲਾ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸਦੇ ਪਰਿਵਾਰ […]

Continue Reading

ਗ੍ਰਾਮ ਪੰਚਾਇਤ ਲਾਧੂਕਾ ਅਤੇ ਅਚਾਡ਼ੀਕੀ ਦੀਆਂ ਚੋਣਾਂ 18 ਮਈ ਨੂੰ

ਨਾਮਜ਼ਦਗੀਆਂ 5 ਮਈ ਤੋਂ 8 ਮਈ ਤੱਕ ਭਰੀਆਂ ਜਾਣਗੀਆਂਫਾਜ਼ਿਲਕਾ 3 ਮਈ, ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਬਲਾਕ ਜਲਾਲਾਬਾਦ ਅਧੀਨ ਪੈਂਦੀ ਗ੍ਰਾਮ ਪੰਚਾਇਤ ਲਾਧੂਕਾ ਅਤੇ ਗ੍ਰਾਮ ਪੰਚਾਇਤ ਅਚਾਡ਼ੀਕੀ ਦੀਆਂ ਚੋਣਾਂ 18 ਮਈ ਨੂੰ ਕਰਵਾਈਆਂ ਜਾਣਗੀਆਂ ਤੇ ਵੋਟਿੰਗ ਪ੍ਰਕਿਰਿਆ ਤੋਂ ਬਾਅਦ ਇਸੇ ਦਿਨ ਹੀ  ਵੋਟਾਂ […]

Continue Reading