ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਉਤੇ ਵੱਡੀ ਕਾਰਵਾਈ ਕਰਨ ਦਾ ਇਕ ਪੱਤਰ ਵਾਇਰਲ ਹੋ ਰਿਹਾ ਹੈ। ਸਰਕਾਰ ਵੱਲੋਂ ਮਾਰਚ 2025 ਵਿੱਚ ਤਹਿਸੀਲਦਾਰਾਂ ਦੇ ਸੰਘਰਸ਼ ਦੇ ਚਲਦਿਆਂ ਕਈ ਮੁਅੱਤਲ ਕੀਤਾ ਗਿਆ ਸੀ। ਇਹ ਪੱਤਰ ਹੁਣ ਫਿਰ ਵਾਇਰਲ ਹੋ ਰਿਹਾ ਹੈ। ਇਹ ਪੱਤਰ 4 ਮਾਰਚ 2025 ਦਾ ਹੈ।

