ਗੁਰੂਆਂ, ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜੀਹ : ਅਮਨ ਅਰੋੜਾ

ਬਠਿੰਡਾ, 4 ਮਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਾਡੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਤਰਜੀਹ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਕੁਈਨਜ਼ ਲੈਂਡ ਪੈਲੇਸ […]

Continue Reading

ਵਿਭਾਗੀ ਮੰਗਾਂ ਦੇ ਹੱਲ ਲਈ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ‘ਚ ਕੀਤਾ ‘ਚਿਤਾਵਨੀ ਮਾਰਚ’

ਦਲਜੀਤ ਕੌਰ  ਗੰਭੀਰਪੁਰ/ਸ੍ਰੀ ਅਨੰਦਪੁਰ ਸਾਹਿਬ, 4 ਮਈ, 2025: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵੱਲੋਂ ਮਸਲੇ ਹੱਲ ਕਰਨ ਵਿੱਚ ਨਕਾਮ ਸਾਬਿਤ ਹੋਣ ਦੇ ਵਿਰੋਧ ਵਜੋਂ ਪਿੰਡ ਗੰਭੀਰਪੁਰ ਵਿਖੇ ਸੈਂਕੜੇ ਦੀ ਗਿਣਤੀ ਵਿੱਚ ਪਹੁੰਚ ਕੇ ਚਿਤਾਵਨੀ ਮਾਰਚ ਕੀਤਾ। ਅਧਿਆਪਕਾਂ ਦੀਆਂ ਮੰਗਾਂ ਪੂਰੀ ਤਰ੍ਹਾਂ […]

Continue Reading

ਵਿਭਾਗੀ ਮੰਗਾਂ ਦੇ ਹੱਲ ਲਈ ਸਿੱਖਿਆ ਮੰਤਰੀ ਦੇ ਪਿੰਡ ‘ਚ ਕੀਤਾ ‘ਚਿਤਾਵਨੀ ਮਾਰਚ’

ਮੰਗਾਂ ਦਾ ਹੱਲ ਨਾ ਹੋਣ ‘ਤੇ ਸੰਘਰਸ਼ ਕੀਤਾ ਜਾਵੇਗਾ ਹੋਰ ਤਿੱਖਾ ਤੇ ਵਿਸ਼ਾਲ: ਅਧਿਆਪਕ ਜਥੇਬੰਦੀਆਂ ਗੰਭੀਰਪੁਰ/ਸ੍ਰੀ ਅਨੰਦਪੁਰ ਸਾਹਿਬ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵੱਲੋਂ ਮਸਲੇ ਹੱਲ ਕਰਨ ਵਿੱਚ ਨਕਾਮ ਸਾਬਿਤ ਹੋਣ ਦੇ ਵਿਰੋਧ ਵਜੋਂ ਪਿੰਡ […]

Continue Reading

ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਨਾਲ ਪਏ ਗੜ੍ਹੇ

ਸ਼ਿਮਲਾ, 4 ਮਈ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਬਦਲ ਗਿਆ ਹੈ। ਸ਼ਿਮਲਾ ਸਮੇਤ ਕਈ ਥਾਵਾਂ ਉਤੇ ਅੱਜ ਦੁਪਹਿਰ ਸਮੇਂ ਭਾਰੀ ਮੀਂਹ ਦੇ ਨਾਲ ਗੜ੍ਹੇ ਪਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 6 ਦਿਨਾਂ ਤੱਕ ਹਨ੍ਹੇਰੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ […]

Continue Reading

ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਲੈਣ ‘ਤੇ ਸਕੂਲ ਇੰਚਾਰਜ ਮੁਅੱਤਲ

ਚੰਡੀਗੜ੍ਹ: 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਕੂਲ ਵਿੱਚ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਲੈਣ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਖਤ ਨੋਟਿਸ ਲੈਂਦਿਆਂ ਸਕੂਲ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, […]

Continue Reading

ਦੋ ਜਾਸੂਸਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਫੌਜ ਛਾਉਣੀ ਅਤੇ ਹਵਾਈ ਸੈਨਾ ਦੇ ਅੱਡੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦੇ ਦੋਸ਼ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉਤੇ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਫੌਜ ਦੀ ਗੱਡੀ ਖਾਈ ਵਿੱਚ ਡਿੱਗੀ, ਤਿੰਨ ਜਵਾਨਾਂ ਦੀ ਮੌਤ

ਸ਼੍ਰੀਨਗਰ, 4 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਖੇਤਰ ਵਿੱਚ ਅੱਜ ਐਤਵਾਰ ਨੂੰ ਫੌਜ ਦਾ ਇੱਕ ਵਾਹਨ 600 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਜਵਾਨਾਂ ਦੀ ਪਛਾਣ ਅਮਿਤ ਕੁਮਾਰ, ਸੁਜੀਤ ਕੁਮਾਰ ਅਤੇ ਮਾਨ ਬਹਾਦਰ ਵਜੋਂ ਹੋਈ ਹੈ।ਫੌਜ, ਪੁਲਿਸ, ਐਸਡੀਆਰਐਫ ਅਤੇ […]

Continue Reading

ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਮੋਹਾਲੀ ਦੇ RTO ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ

ਮੋਹਾਲੀ, 4 ਮਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਵਾਰ ਫਿਰ ਮੋਹਾਲੀ ਦੇ ਆਰਟੀਓ ਪ੍ਰਦੀਪ ਕੁਮਾਰ ਢਿੱਲੋਂ ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਹੈ, ਜਿਨ੍ਹਾਂ ਦਾ ਨਾਮ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਆਇਆ ਹੈ। ਇਹ ਵਾਰੰਟ 13 ਮਈ ਤੱਕ ਜਾਰੀ ਕੀਤੇ ਗਏ ਹਨ। ਪਹਿਲਾਂ 1 ਮਈ ਤੱਕ ਵਾਰੰਟ ਸਨ।ਇਸ ਦੌਰਾਨ, ਪ੍ਰਦੀਪ ਕੁਮਾਰ […]

Continue Reading

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ‘ਚ ਡਟ ਕੇ ਦੇ ਰਹੇ ਹਨ ਸਾਥ: ਸੌਂਦ

ਮਾਲੇਰੋਕਟਲਾ, 4 ਮਈ: ਦੇਸ਼ ਕਲਿੱਕ ਬਿਓਰੋ               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ […]

Continue Reading

ਕਾਂਗਰਸ ਵੱਲੋਂ ਸਤਾ ’ਚ ਰਹਿੰਦਿਆਂ ਗਲਤੀਆਂ ਹੋਈਆਂ : ਰਾਹੁਲ ਗਾਂਧੀ

ਕਿਹਾ, ’84 ਸਿੱਖ ਦੰਗਿਆਂ ਦੀ ਜ਼ਿੰਮੇਵਾਰੀ ਲੈਣ ਲਈ ਵੀ ਤਿਆਰ ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਵਾਪਰੇ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਜ਼ਿੰਮੇਵਾਰੀ ਲੈਣ ਲਈ ਤਿਆਰ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਇਹ ਕਿਹਾ ਗਿਆ ਹੈ। ਰਾਹੁਲ ਗਾਂਧੀ […]

Continue Reading