Operation Sindoor:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਚੰਡੀਗੜ੍ਹ 07 ਮਈ: ਦੇਸ਼ ਕਲਿੱਕ ਬਿਓਰੋ 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ […]

Continue Reading

ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਇਸ ਵਰ੍ਹੇ 3 ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦਾ ਸਥਾਪਨਾ ਦਿਵਸ ਸਮਾਗਮ ਕਰਵਾਉਣ, ਵੈੱਬਸਾਈਟ ਬਣਾਉਣ, ਕਲੱਬ ਮੈਂਬਰਾਂ ਲਈ ਟੂਰ ਲਿਜਾਣ ਅਤੇ […]

Continue Reading

ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਚੰਡੀਗੜ੍ਹ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ। ਉਹਨਾਂ […]

Continue Reading

ਹੰਗਾਮੀ ਹਾਲਤ ਨਾਲ ਨਿਪਟਣ ਲਈ ਜ਼ਿਲ੍ਹਾ ਸੰਗਰੂਰ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਮੌਕ ਡਰਿੱਲ 

ਦਲਜੀਤ ਕੌਰ  ਸੰਗਰੂਰ, 7 ਮਈ, 2025: ਜ਼ਿਲ੍ਹਾ ਸੰਗਰੂਰ ਵਿੱਚ ਜਿਵੇਂ ਹੀ ਸ਼ਾਮ ਦੇ 4 ਵਜੇ ਤਾਂ ਜ਼ਿਲ੍ਹੇ ਵਿੱਚ ਦੋ ਥਾਵਾਂ ਇੰਡੀਅਨ ਆਇਲ ਡੀਪੂ ਅਤੇ ਸਰਕਾਰੀ ਰਣਬੀਰ ਕਾਲਜ ਉਤੇ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਦੋਵੇਂ ਥਾਵਾਂ ਉਤੇ ਕ੍ਰਮਵਾਰ 3 ਅਤੇ 4 ਵਜੇ ਇਕ […]

Continue Reading

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ PPSC. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ […]

Continue Reading

ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ […]

Continue Reading

ਜੰਗ ਖ਼ੁਦ ਹੀ ਮਸਲਾ ਹੈ; ਮਸਲੇ ਦਾ ਹੱਲ ਨਹੀਂ: ਦੇਸ਼ ਭਗਤ ਯਾਦਗਾਰ ਕਮੇਟੀ

ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 7 ਮਈ, 2025: “ਚੜ੍ਹਦੇ ਅਤੇ ਲਹਿੰਦੇ ਸਾਂਝੇ ਪੰਜਾਬ ਦੇ ਆਵਾਮ ਦੇ ਦੇਸ਼ ਭਗਤ ਪ੍ਰਤੀਨਿੱਧਾਂ ਵੱਲੋਂ ਆਜ਼ਾਦੀ ਅਤੇ ਅਮਨ ਦੀਆਂ ਬਹਾਰਾਂ ਮਾਨਣ ਲਈ 1913 ‘ਚ ਅਮਰੀਕਾ ਵਿਖੇ ਸਿਰਜੀ ਗ਼ਦਰ ਪਾਰਟੀ ਦੇ ਵਾਰਸਾਂ ਵੱਲੋਂ ਉਹਨਾਂ ਦੇ ਸੁਪਨੇ ਸਾਕਾਰ ਕਰਨ ਲਈ ਚੇਤਨਾ ਦੇ ਚਾਨਣ ਦਾ ਛੱਟਾ ਦੇਣ ਲਈ ਬਣਾਈ ਇਬਾਦਤਗਾਹ, ਦੇਸ਼ ਭਗਤ ਯਾਦਗਾਰ ਹਾਲ ਦੀ […]

Continue Reading

ਸਿਹਤ ਵਿਭਾਗ, ਨਗਰ ਪੰਚਾਇਤ, ਸਕੂਲ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਖਿਲਾਫ਼ ਹੰਭਲਾ ਮਾਰਨ ਦਾ ਅਹਿਦ ਲਿਆ

ਮੋਹਾਲੀ/ਖਰੜ: 7 ਮਈ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਨਗਰ ਪੰਚਾਇਤ ਮੈਂਬਰ ਹਰਪ੍ਰੀਤ ਸਿੰਘ ਭੰਡਾਰੀ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਤੋਂ ਡਾ. ਸਰੋਜ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ […]

Continue Reading

ਸਾਵਧਾਨ : ਜਮ੍ਹਾਂਖੋਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ

ਮੋਹਾਲੀ ਦਾ ਏਅਰ ਸਪੇਸ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ  ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿਖੇ ਹੰਗਾਮੀ ਹਾਲਤ ਵਿੱਚ ਨਾਗਰਿਕਾਂ ਦੇ ਬਚਾਅ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ, ਸੰਭਾਵੀ ਐਮਰਜੈਂਸੀ ਰਿਸਪੋਂਸ ਸਿਸਟਮ ਨੂੰ […]

Continue Reading