ਸ਼੍ਰੀਨਗਰ, 7 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਵੱਲੋਂ ਅੱਤਵਾਦੀ ਹਮਲਿਆਂ ਉਤੇ ਕੀਤੇ ਗਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਬੁਖਲਾਇਆ ਹੋਇਆ ਹੈ। ਪਾਕਿਸਤਾਨ ਵੱਲੋਂ ਸ੍ਰੀਨਗਰ ਵਿੱਚ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਵੱਲੋਂ ਪੁਣਛ ਵਿੱਚ ਗੋਲੀਬਾਰੀ ਕੀਤੀ ਗਏ।
ਇਸ ਦੌਰਾਨ ਪਾਕਿਸਤਾਨ ਵੱਲੋਂ ਇਕ ਗੁਰਦੁਆਰਾ ਸਿੰਘ ਸਭਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਹਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦਾ ਨਾਮ ਰਣਜੀਤ ਸਿੰਘ ਦੁਕਾਨਦਾਰ, ਸਾਬਕਾ ਫੌਜੀ ਦੀ ਜਾਨ ਚਲੀ ਗਈ।