ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।