ਸਮਾਣਾ: 7 ਮਈ, ਦੇਸ਼ ਕਲਿੱਕ ਬਿਓਰੋ
ਪਟਿਆਲਾ ਜ਼ਿਲੇ ਦੇ ਸਮਾਣਾ ਵਿੱਚ ਦਰਦਨਾਕ ਹਾਦਸਾ ਵਾਪਰਿਆ ਹੈ। ਸਕੂਲ ਵੈਨ ਅਤੇ ਟਿੱਪਰ ਦੀ ਭਿਆਨਕ ਟੱਕਰ ਵਿੱਚ 7 ਸਕੂਲੀ ਬੱਚਿਆਂ ਅਤੇ ਵੈਨ ਡਰਾਈਵਰ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਪਟਿਆਲਾ ਸਕੂਲ ਤੋਂ ਲਿਜਾ ਰਹੀ ਇਨੋਵਾ ਗੱਡੀ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਵੈਨ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ। ਗੱਡੀ ਦੇ ਪਰਖਚੇ ਉੱਡ ਗਏ ਅਤੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਜ਼ਖਮੀ ਬੱਚਿਆਂ ਨੂੰ ਬਾਹਰ ਕੱਢਿਆ। ਵੈਨ ਡਾਰਾਈਵਰ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ।

ਦੁਖਦਾਈ ਖਬਰ: ਭਿਆਨਕ ਹਾਦਸੇ ‘ਚ 7 ਸਕੂਲੀ ਬੱਚਿਆਂ ਸਮੇਤ 8 ਦੀ ਮੌਤ, 8 ਜ਼ਖਮੀ
Published on: May 7, 2025 4:05 pm