ਗੁਰਦਾਸਪੁਰ, 7 ਮਈ, ਦੇਸ਼ ਕਲਿਕ ਬਿਊਰੋ :
ਭਾਰਤ ਵੱਲੋਂ ਪਾਕਿਸਤਾਨ ਤੇ ਬੀਤੀ ਰਾਤ ਕੀਤੇ ਗਏ ਹਮਲੇ ਤੋਂ ਬਾਅਦ ਜ਼ਿਲਾ ਗੁਰਦਾਸਪੁਰ ਦੇ ਸਾਰੇ ਹੀ ਵਿਦਿਅਕ ਅਦਾਰੇ ਅਗਲੇ ਤਿੰਨ ਦਿਨ ਲਈ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਅੱਜ ਸਾਰੇ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਵਿਦਿਅਕ ਅਦਾਰੇ ਤਿੰਨ ਦਿਨ ਰਹਿਣਗੇ ਬੰਦ
Published on: May 7, 2025 9:54 am