ਨਵੀਂ ਦਿੱਲੀ, 7 ਮਈ, ਦੇਸ਼ ਕਲਿੱਕ ਬਿਓਰੋ :
ਭਾਰਤ ਵੱਲੋਂ ਪਾਕਿਸਤਾਨ ਵਿੱਚ ਚਲਾਏ ਜਾ ਰਹੇ ਅੱਤਵਾਦੀ ਟਿਕਾਣਿਆਂ ਉਤੇ ਅੱਜ ਹਮਲਾ ਕੀਤਾ ਗਿਆ। ਇਸ ਦਾ ਨਾਮ Operation sindoor ਦਿੱਤਾ ਗਿਆ। ਆਪਰੇਸ਼ਨ ਸਿੰਦੂਰ ਤੋਂ ਬਾਅਦ ਅੱਜ ਭਾਰਤੀ ਫੌਜ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
Published on: May 7, 2025 11:07 am