ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਹੋਣਗੀਆਂ ਰਾਖਵੀਆਂ, ਨਿਯਮ ਲਾਗੂ : ਡਾ. ਬਲਜੀਤ ਕੌਰ

ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ […]

Continue Reading

ਪੰਜਾਬ ‘ਚ ਮੋਹਾਲੀ ਸਮੇਤ ਕਈ ਥਾਂਈਂ Mock Drill ਜਾਰੀ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਪੰਜਾਬ ‘ਚ ਬੰਬ ਨਿਰੋਧਕ ਦਸਤੇ, ਸਨਿਫਰ ਕੁੱਤਿਆਂ ਵਾਲੀਆਂ ਟੀਮਾਂ ਪਹੁੰਚ ਗਈਆਂ ਹਨ। ਟੀਮਾਂ ਨੇ ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਅੰਤਿਮ ਅਭਿਆਸ ਤੋਂ ਪਹਿਲਾਂ ਰਿਹਰਸਲਾਂ ਸ਼ੁਰੂ ਕਰ ਦਿੱਤੀਆਂ ਹਨ।ਇਸ ਤੋਂ ਪਹਿਲਾਂ, ਰੋਪੜ […]

Continue Reading

ਸੁਰੱਖਿਆ ਬਲਾਂ ਨੇ 22 ਤੋਂ ਵੱਧ ਨਕਸਲੀ ਮਾਰ ਮੁਕਾਏ

ਰਾਏਪੁਰ, 7 ਮਈ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਅਤੇ ਤੇਲੰਗਾਨਾ ਦੀ ਸਰਹੱਦ ‘ਤੇ ਸਥਿਤ ਕਰੇਗੁੱਟਾ ਪਹਾੜੀਆਂ ਵਿੱਚ ਸੁਰੱਖਿਆ ਬਲਾਂ ਨੇ 22 ਤੋਂ ਵੱਧ ਨਕਸਲੀਆਂ ਨੂੰ ਮਾਰ ਦਿੱਤਾ ਹੈ। ਗੋਲੀਬਾਰੀ ਅਜੇ ਵੀ ਜਾਰੀ ਹੈ। ਸੀਐਮ ਸਾਈ ਨੇ ਕਿਹਾ ਕਿ ਮਾਰੇ ਗਏ ਸਾਰੇ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਆਪਰੇਸ਼ਨ ਜਾਰੀ ਹੈ।ਦੋ ਦਿਨ ਪਹਿਲਾਂ ਹੀ, ਸੈਨਿਕਾਂ […]

Continue Reading

ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 7 ਮਈ, 2025 : ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ ਪਾਵਰਕੌਮ ਦੇ ਮੀਟਰ ਰੀਡਰ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਰਿਸ਼ਵਤਖੋਰੀ ਦੇ ਇੱਕ ਕੇਸ ਵਿੱਚ ਭਗੌੜਾ ਸੀ।ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦੁਖਦਾਈ ਖਬਰ: ਭਿਆਨਕ ਹਾਦਸੇ ‘ਚ 7 ਸਕੂਲੀ ਬੱਚਿਆਂ ਸਮੇਤ 8 ਦੀ ਮੌਤ, 8 ਜ਼ਖਮੀ

ਸਮਾਣਾ: 7 ਮਈ, ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲੇ ਦੇ ਸਮਾਣਾ ਵਿੱਚ ਦਰਦਨਾਕ ਹਾਦਸਾ ਵਾਪਰਿਆ ਹੈ। ਸਕੂਲ ਵੈਨ ਅਤੇ ਟਿੱਪਰ ਦੀ ਭਿਆਨਕ ਟੱਕਰ ਵਿੱਚ 7 ਸਕੂਲੀ ਬੱਚਿਆਂ ਅਤੇ ਵੈਨ ਡਰਾਈਵਰ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਪਟਿਆਲਾ ਸਕੂਲ ਤੋਂ ਲਿਜਾ ਰਹੀ ਇਨੋਵਾ ਗੱਡੀ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ […]

Continue Reading

ਮੋਹਾਲੀ ‘ਚ ਪਲੇਸਮੈਂਟ ਕੈਂਪ 8 ਮਈ ਨੂੰ

ਮੋਹਾਲੀ, 7 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 08-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ […]

Continue Reading

ਬੇਲਾ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਗੋਲਡ ਮੈਡਲ ਨਾਲ ਸਨਮਾਨਿਤ

ਚਮਕੌਰ ਸਾਹਿਬ /ਮੋਰਿੰਡਾ  7 ਮਈ ਭਟੋਆ           ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬਾਇਓਟੈੱਕਨਾਲੋਜੀ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ ਨੂੰ ਕਨਵੋਕੇਸ਼ਨ ਸਮਾਰੋਹ ਵਿੱਚ ਵਿਸ਼ੇਸ਼ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਉਕਤ ਵਿਦਿਆਰਥਣਾਂ ਨੇ ਪਿਛਲੇ ਦੋ ਅਕਾਦਮਿਕ ਸਾਲਾਂ ਵਿੱਚ ਪੰਜਾਬੀ ਯੂਨੀਵਰਸਿਟੀ […]

Continue Reading

ਸਰਹੱਦ ਨੇੜਲੇ ਪਿੰਡਾਂ ਦੇ ਲੋਕਾਂ ਪਿੰਡ ਖਾਲੀ ਕਰਨ ਲੱਗੇ

ਫਿਰੋਜ਼ਪੁਰ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਕੀਤੇ ਗਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਸਰਹੱਦ ਨਾਲ ਲੱਗਦੇ ਪਿੰਡਾ ਦੇ ਲੋਕਾਂ ਵਿੱਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਆਪਰੇਸ਼ਨ ਤੋਂ ਬਾਅਦ ਲੋਕਾਂ ਵਿੱਚ ਲੜਾਈ ਦਾ ਡਰ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਰਹੱਦ ਨਾਲ ਲੱਗਦੇ ਪਿੰਡਾਂ ਦੇ […]

Continue Reading

ਅਗਨੀਵੀਰ ਦੀ ਭਰਤੀ ਲਈ ਲਿਖਤ ਪ੍ਰੀਖਿਆ ਜੂਨ ਦੇ ਦੂਸਰੇ ਹਫਤੇ

ਮੋਹਾਲੀ, 07 ਮਈ, 2025: ਦੇਸ਼ ਕਲਿੱਕ ਬਿਓਰੋ ਇੰਡੀਅਨ ਆਰਮੀ ਭਰਤੀ ਰੈਲੀ ਲਈ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ 25-04-2025 ਨੂੰ ਸਮਾਪਤ ਹੋ ਗਈ ਹੈ, ਜਿਸ ਦੌਰਾਨ ਭਰਤੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ।ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਡਿਪਟੀ ਡਾਇਰੈਕਟਰ, ਰੋਜ਼ਗਾਰ ਵੱਲੋਂ ਦੱਸਿਆ ਗਿਆ ਕਿ ਹੁਣ […]

Continue Reading