ਭਾਰਤੀ ਹਮਲੇ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ 10 ਪਰਿਵਾਰਕ ਮੈਂਬਰਾਂ ਤੇ 4 ਸਾਥੀਆਂ ਦੀ ਮੌਤ

ਇਸਲਾਮਾਬਾਦ, 7 ਮਈ, ਦੇਸ਼ ਕਲਿਕ ਬਿਊਰੋ :ਕੰਧਾਰ ਜਹਾਜ਼ ਅਗਵਾ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਨੇ ਕਿਹਾ ਹੈ ਕਿ ਬਹਾਵਲਪੁਰ ਵਿੱਚ ਭਾਰਤੀ ਹਮਲੇ ਵਿੱਚ ਉਸਦੇ ਪਰਿਵਾਰ ਦੇ 10 ਮੈਂਬਰ ਅਤੇ 4 ਸਾਥੀ ਮਾਰੇ ਗਏ ਹਨ।ਬੀਬੀਸੀ ਉਰਦੂ ਦੀ ਰਿਪੋਰਟ ਦੇ ਅਨੁਸਾਰ, ਮਸੂਦ ਅਜ਼ਹਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਮਾਰੇ […]

Continue Reading

ਗੁਰਦੁਆਰਾ ਸਾਹਿਬ ਦੀ ਹੋਂਦ ਨੂੰ ਖ਼ਤਰਾ: ਪ੍ਰਸ਼ਾਸਨ ਦੀ ਸ਼ਹਿ ਉਤੇ ਹਦੂਦ ਅੰਦਰ ਲੱਗਿਆ ਸ਼ੈਲਰ ਅਤੇ ਜ਼ਮੀਨ ਚਾੜ੍ਹੀ ਠੇਕੇ ’ਤੇ

ਸੇਵਾਦਾਰਾਂ ਵੱਲੋਂ ਕਬਜ਼ਾ ਵਾਪਸ ਲੈਣ ਲਈ ਸਰਕਾਰ ਅੱਗੇ ਮੱਦਦ ਦੀ ਗੁਹਾਰ ਮੋਹਾਲੀ, 7 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ, ਜੋ ਕਿ ਪਿਛਲੇ ਤਿੰਨ ਸਾਲ ਤੋਂ ਜਾਰੀ ਹੈ ਪਰੰਤੂ ਅਜੇ ਵੀ ਅਸਰ-ਰਸੂਖ ਵਾਲੇ ਲੋਕ, ਸਰਕਾਰੀ ਦਾਅਵਿਆਂ ਦੀ ਫੂਕ ਕੱਢਦੇ ਨਜ਼ਰ ਆ ਰਹੇ ਹਨ। ਜਿਸ ਦਾ ਸਭ ਤੋਂ ਵੱਡਾ […]

Continue Reading

PM ਨਰਿੰਦਰ ਮੋਦੀ ਦਾ ਨਾਰਵੇ, ਕ੍ਰੋਏਸ਼ੀਆ ਅਤੇ ਨੀਦਰਲੈਂਡ ਦਾ ਦੌਰਾ ਮੁਲਤਵੀ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਰਵੇ, ਕ੍ਰੋਏਸ਼ੀਆ ਅਤੇ ਨੀਦਰਲੈਂਡ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਤੋਂ ਬਾਅਦ ਲਿਆ ਗਿਆ ਹੈ। ਇਸ ਮਿਸ਼ਨ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ […]

Continue Reading

ਪਾਕਿਸਤਾਨ ਵੱਲੋਂ ਕੀਤੀ ਗਈ ਗੋਲਬਾਰੀ ’ਚ ਗੁਰਦੁਆਰਾ ਸਾਹਿਬ ਦੇ ਰਾਗੀ ਸਮੇਤ ਕਈ ਦੀ ਮੌਤ

ਸ਼੍ਰੀਨਗਰ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਅੱਤਵਾਦੀ ਹਮਲਿਆਂ ਉਤੇ ਕੀਤੇ ਗਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਬੁਖਲਾਇਆ ਹੋਇਆ ਹੈ। ਪਾਕਿਸਤਾਨ ਵੱਲੋਂ ਸ੍ਰੀਨਗਰ ਵਿੱਚ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਵੱਲੋਂ ਪੁਣਛ ਵਿੱਚ ਗੋਲੀਬਾਰੀ ਕੀਤੀ ਗਏ। ਇਸ ਦੌਰਾਨ ਪਾਕਿਸਤਾਨ ਵੱਲੋਂ ਇਕ ਗੁਰਦੁਆਰਾ […]

Continue Reading

ਜੰਗ ਕੋਈ ਖੇਡ ਨਹੀਂ: ਸੋਸ਼ਲ ਮੀਡੀਆ ਅਤੇ ਟੀਵੀ ‘ਤੇ ਭੜਕਾਊ ਰੁਝਾਨ ਕਿਉਂ?

ਚਾਨਣਦੀਪ ਸਿੰਘ ਔਲਖ,   ਪਿਛਲੇ ਦਿਨੀਂ ਪਹਿਲਗਾਮ ਵਿੱਚ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਕਾਫ਼ੀ ਵੱਧ ਗਿਆ ਹੈ। ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਦੋਵੇਂ ਦੇਸ਼ ਇੱਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ। ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ, ਜਦੋਂ ਜੰਗ ਵਰਗਾ ਮਾਹੌਲ ਬਣਿਆ ਹੋਇਆ ਹੈ, ਇਹ ਵੇਖ ਕੇ ਹੈਰਾਨੀ […]

Continue Reading

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਾਰਨ ਕਰਤਾਰਪੁਰ ਸਾਹਿਬ ਲਾਂਘਾ ਬੰਦ

ਗੁਰਦਾਸਪੁਰ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਕਾਰਨ, ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਹੈ। ਇਹ ਫੈਸਲਾ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਹਾਲ ਹੀ ਵਿੱਚ ਭਾਰਤ ਵੱਲੋਂ […]

Continue Reading

CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਰੱਖੇ ਗਏ ਸਨ। ਜਿਸ ਨੂੰ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। […]

Continue Reading

Operation sindoor ਸਬੰਧੀ ਭਾਰਤੀ ਫੌਜ ਵੱਲੋਂ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਪਾਕਿਸਤਾਨ ਵਿੱਚ ਚਲਾਏ ਜਾ ਰਹੇ ਅੱਤਵਾਦੀ ਟਿਕਾਣਿਆਂ ਉਤੇ ਅੱਜ ਹਮਲਾ ਕੀਤਾ ਗਿਆ। ਇਸ ਦਾ ਨਾਮ Operation sindoor ਦਿੱਤਾ ਗਿਆ। ਆਪਰੇਸ਼ਨ ਸਿੰਦੂਰ ਤੋਂ ਬਾਅਦ ਅੱਜ ਭਾਰਤੀ ਫੌਜ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

Continue Reading

ਬਠਿੰਡਾ ਦੇ ਖੇਤਾਂ ‘ਚ ਜਹਾਜ਼ ਕਰੈਸ਼, ਇੱਕ ਵਿਅਕਤੀ ਦੀ ਮੌਤ 9 ਲੋਕ ਜ਼ਖਮੀ

ਬਠਿੰਡਾ, 7 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ‘ਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਦੇ ਹਵਾਈ ਹਮਲੇ ਦੌਰਾਨ ਬੀਤੀ ਦੇਰ ਰਾਤ ਬਠਿੰਡਾ ਦੇ ਖੇਤਾਂ ਵਿੱਚ ਜਹਾਜ਼ ਕਰੈਸ਼ ਹੋਣ ਦੀਆਂ ਰਿਪੋਰਟਾਂ ਹਨ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਵਿਅਕਤੀ ਦਾ ਨਾਮ ਗੋਵਿੰਦ ਦੱਸਿਆ ਜਾ ਰਿਹਾ ਹੈ ਅਤੇ ਇਹ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਵਿਦਿਅਕ ਅਦਾਰੇ ਤਿੰਨ ਦਿਨ ਰਹਿਣਗੇ ਬੰਦ

ਗੁਰਦਾਸਪੁਰ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਵੱਲੋਂ ਪਾਕਿਸਤਾਨ ਤੇ ਬੀਤੀ ਰਾਤ ਕੀਤੇ ਗਏ ਹਮਲੇ ਤੋਂ ਬਾਅਦ ਜ਼ਿਲਾ ਗੁਰਦਾਸਪੁਰ ਦੇ ਸਾਰੇ ਹੀ ਵਿਦਿਅਕ ਅਦਾਰੇ ਅਗਲੇ ਤਿੰਨ ਦਿਨ ਲਈ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਅੱਜ ਸਾਰੇ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

Continue Reading