ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ 24 ਮਿਜ਼ਾਈਲਾਂ, 100 ਤੋਂ ਵੱਧ ਅੱਤਵਾਦੀ ਮਾਰੇ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਆਖਿਰਕਾਰ ਅੱਜ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਵਿਰੁੱਧ ਜਵਾਬੀ ਕਾਰਵਾਈ ਕੀਤੀ ਹੈ। ਭਾਰਤੀ ਹਵਾਈ ਸੈਨਾ ਨੇ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਪਾਕਿਸਤਾਨ ਅਤੇ ਪੀਓਕੇ, ਯਾਨੀ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਵਾਈ ਹਮਲਾ ਕੀਤਾ।ਇਸ ਹਮਲੇ ਵਿੱਚ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ […]

Continue Reading

ਅਸੀਂ ਭਾਰਤੀ ਫੌਜ ਨਾਲ ਖੜ੍ਹੇ ਹਾਂ : ਭਗਵੰਤ ਮਾਨ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਪਾਕਿਸਤਾਨ ਉਤੇ ਕੀਤੇ ਗਏ Operation sindoor ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆਂ ਉਤੇ ਲਿਖਿਆ ਹੈ, ‘ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ […]

Continue Reading

ਸੰਕਟ ਕਾਲ ਸਮੇਂ ਨਾਗਰਿਕਾਂ ਲਈ ਜਰੂਰੀ ਸੂਚਨਾ

ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿੰਦਿਆਂ ਅਪੀਲ ਕੀਤੀ ਹੈ ਕਿ ਸਰਕਾਰੀ ਤੌਰ ਤੇ ਪ੍ਰਾਪਤ ਸੂਚਨਾਵਾਂ ਤੇ ਹੀ ਗੌਰ ਕੀਤਾ ਜਾਵੇ । ਲੋਕਾਂ ਨੂੰ ਕਿਸੇ ਵੀ ਸੰਕਟ ਨਾਲ ਨਿਪਟਣ ਲਈ ਕੁਝ ਮੁਢਲੇ ਨਿਯਮਾਂ ਦਾ ਪਤਾ ਹੋਣਾ ਚਾਹੀਦਾ ਹੈ। ਸ੍ਰੀ ਮੁਕਤਸਰ ਸਾਹਿਬ 6 ਮਈਪੰਜਾਬ ਹੋਮਗਾਰਡਸ ਫਰੀਦਕੋਟ  ਦੇ ਡਿਪਟੀ ਕਮਾਂਡੇਂਟ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਕਿਸੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਕੀਤੇ ਬੰਦ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਅੱਜ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨੂੰ ‘ਅਪਰੇਸ਼ਨ ਸਿੰਦੂਰ’  ਦਾ ਨਾਮ ਦਿੱਤਾ ਗਿਆ ਹੈ। ਹਮਲਿਆਂ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਅੱਜ ਭਾਰਤ ਦੇ 12 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਰਹੇਗਾ Blackout

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ, ਬਹਾਵਲਪੁਰ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਹਵਾਈ ਹਮਲੇ ਕੀਤੇ ਗਏ, ਜਿਸ ਵਿੱਚ 30 ਲੋਕਾਂ ਦੇ ਮਾਰੇ ਜਾਣ ਅਤੇ […]

Continue Reading

ਪਾਕਿਸਤਾਨ ‘ਤੇ Air Strikes ਤੋਂ ਬਾਅਦ ਭਾਰਤ ‘ਚ 11 ਹਵਾਈ ਅੱਡਿਆਂ ‘ਤੇ ਉਡਾਣਾਂ ਬੰਦ, Helpline number ਜਾਰੀ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਵੱਲੋਂ ਪਾਕਿਸਤਾਨ ‘ਤੇ ਕੀਤੇ ਗਏ ਹਵਾਈ ਹਮਲੇ ਕਾਰਨ ਦੇਸ਼ ਭਰ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸ੍ਰੀਨਗਰ ਸਮੇਤ 11 ਹਵਾਈ ਅੱਡਿਆਂ ‘ਤੇ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਜੰਮੂ, ਸ੍ਰੀਨਗਰ, ਲੇਹ, ਚੰਡੀਗੜ੍ਹ, ਬੀਕਾਨੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮ੍ਰਿਤਸਰ, ਭੁਜ, ਜਾਮਨਗਰ ਹਵਾਈ ਅੱਡੇ ਸ਼ਾਮਲ ਹਨ। ਹਵਾਈ ਯਾਤਰਾ ਪੂਰੀ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਭਾਰਤ ‘ਚ ਕਈ ਥਾਈਂ ਸਕੂਲ ਬੰਦ

ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ਨਵੀਂ ਦਿੱਲੀ , 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) […]

Continue Reading

ਹਾਈਕੋਰਟ ‘ਚ ਅੱਜ ਹੋਵੇਗੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਦੇ ਮਾਮਲੇ ਦੀ ਸੁਣਵਾਈ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ 50 ਬੰਬਾਂ ਸੰਬੰਧੀ ਬਿਆਨ ਦੇ ਮਾਮਲੇ ਦੀ ਸੁਣਵਾਈ ਅੱਜ (7 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ, ਸਰਕਾਰ ਬਾਜਵਾ ਵੱਲੋਂ ਪੁਲਿਸ ਨੂੰ ਫ਼ੋਨ ਪਾਸਵਰਡ ਨਾ ਦੇਣ ਸੰਬੰਧੀ ਦਾਇਰ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਬਾਜਵਾ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਮੀਂਹ ਤੇ ਤੂਫ਼ਾਨ ਨੂੰ ਲੈ ਕੇ Yellow Alert ਜਾਰੀ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਵੀ ਪੰਜਾਬ ਵਿੱਚ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਨਹੀਂ ਪਿਆ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ […]

Continue Reading

ਪਾਕਿਸਤਾਨ ‘ਤੇ ਹਵਾਈ ਹਮਲਿਆਂ ਤੋਂ ਬਾਅਦ ਪੰਜਾਬ ‘ਚ Alert, ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ। 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ […]

Continue Reading